Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ

April 08, 2025 02:50 PM
SehajTimes

ਜਲੰਧਰ : ਬੀਤੀ ਰਾਤ ਪੰਜਾਬ ਦੇ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ BJP ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਦੀ ਸੂਚਨਾ ਮਿਲੀ ਹੈ। ਹਮਲਾ ਜਲੰਧਰ ਦੇ ਸਭ ਤੋਂ ਪ੍ਰਮੁੱਖ ਖੇਤਰ ਸ਼ਾਸਤਰੀ ਮਾਰਕੀਟ ਚੌਕ ਦੇ ਨੇੜੇ ਦੇਰ ਰਾਤ ਕਰੀਬ 2 ਵਜੇ ਦੇ ਵਿਚਕਾਰ ਹੋਇਆ। ਈ-ਰਿਕਸ਼ਾ ਸਵਾਰ 2 ਵਿਅਕਤੀਆਂ ਦੇ BJP ਆਗੂ ਦੇ ਘਰ ਦੇ ਬਾਹਰ ਕੋਈ ਚੀਜ਼ ਸੁੱਟ ਕੇ ਜਾਣ ਦੇ ਕਰੀਬ 7 ਸੈਕਿੰਡ ਮਗਰੋਂ ਹੀ ਇਹ ਧਮਾਕਾ ਹੋਇਆ। ਹਮਲੇ ਸਮੇਂ ਸਾਬਕਾ ਮੰਤਰੀ ਆਪਣੇ ਘਰ ਵਿੱਚ ਸੌਂ ਰਹੇ ਸਨ। ਉਨ੍ਹਾਂ ਦੇ ਨਾਲ ਘਰ ਵਿੱਚ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਧਮਾਕੇ ਨਾਲ ਸਾਬਕਾ ਮੰਤਰੀ ਦੇ ਘਰ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਸਾਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਫੋਰੈਂਸਿਕ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

 

More in Doaba

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ

ਮਜ਼ਦੂਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਦਿੱਤਾ ਸਮਾਜਿਕ ਜਾਗਰੂਕਤਾ ਦਾ ਸੰਦੇਸ਼

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ