Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Sports

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

April 08, 2025 07:04 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ (ਰੀਜਨ ਭਾਰਤੀ) ਪੁੱਤਰ ਸ੍ਰੀ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਸਪੋਰਟਸ ਕੋਟੇ ਅਧੀਨ ਹੋਈ ਹੈ। ਇਸ ਖਿਡਾਰੀ ਵੱਲੋਂ ਸਾਲ 2024-25 ਵਿੱਚ ਸੀਨੀਅਰ ਨੈਸ਼ਨਲ ਹੈਂਡਬਾਲ ਚੈਪੀਅਨਸਿਪ ਵਿੱਚ ਜੋ ਕਿ ਰਾਂਚੀ (ਝਾਰਖੰਡ) ਵਿਖੇ ਆਯੋਜਿਤ ਹੋਈ ਸੀ, ਵਿੱਚ ਟੀਮ ਦੀ ਪ੍ਰਤੀਨਿੱਧਤਾ ਕਰਦੇ ਹੋਏ ਪੰਜਾਬ ਦੀ ਝੋਲੀ ਬਰੋਂਜ ਮੈਡਲ ਪੁਆਇਆ ਗਿਆ। ਇਸ ਦੇ ਨਾਲ ਹੀ ਜੂਨੀਅਰ ਨੈਸ਼ਨਲ ਹੈਂਡਬਾਲ ਚੈਪੀਅਸ਼ਿੱਪ ਜੋ ਕਿ ਜਹਾਨਾਬਾਦ (ਬਿਹਾਰ) ਵਿਖੇ ਕਰਵਾਈ ਗਈ, ਵਿੱਚ ਪੰਜਾਬ ਦੀ ਟੀਮ ਨੇ ਗੋਲਡ ਮੈਡਲ ਜਿੱਤਿਆ ਅਤੇ ਇਹ ਖਿਡਾਰੀ ਇਸ ਟੂਰਨਾਮੈਂਟ ਵਿੱਚ ਬੈਸਟ ਗੋਲਕੀਪਰ ਚੁਣਿਆ ਗਿਆ।
    ਅੱਜ ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ, ਰਾਕੇਸ਼ ਕੁਮਾਰ ਸ਼ਰਮਾ ਹੈਂਡਬਾਲ ਕੋਚ ਅਤੇ ਸਾਰੇ ਕੋਚਿੰਗ ਅਤੇ ਦਫਤਰੀ ਸਟਾਫ ਵੱਲੋ ਖਿਡਾਰੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨਿਤ ਕੀਤਾ ਗਿਆ।

Have something to say? Post your comment

 

More in Sports

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025