Thursday, September 18, 2025

Chandigarh

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮ

April 09, 2025 03:19 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ  ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11, ਅਧੀਨ ਧਾਰਾ 163, ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 10 ਅਪ੍ਰੈਲ ਨੂੰ ਮਹਾਂਵੀਰ ਜਯੰਤੀ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਸਥਿਤ ਮੀਟ, ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
 
ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨ ਨਾਲ ਧਾਰਮਿਕ ਰੀਤੀ ਰੀਵਾਜਾਂ ਅਤੇ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਈ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ  10 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਜਾਂਦੀ ਹੈ।

 

 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ