Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

International

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

April 09, 2025 08:46 PM
SehajTimes

ਅਮਰੀਕਾ : ਡੋਨਾਲਡ ਟਰੰਪ ਨੇ ਅਮਰੀਕਾ ਵਿਚ ਰਹਿ ਰਹੇ  9 ਲੱਖ ਪ੍ਰਵਾਸੀਆਂ ਨੂੰ ਝਟਕਾ ਦਿੱਤਾ ਹੈ। ਟਰੰਪ ਵੱਲੋਂ ਉਨ੍ਹਾਂ ਦੇ ਕਾਨੂੰਨੀ ਪਰਮਿਟ ਰੱਦ ਕੀਤੇ ਗਏ ਹਨ। ਇਹ ਪ੍ਰਵਾਸੀ ਸਾਬਕਾ ਰਾਸ਼ਟਰਪਤੀ ਜੋ ਬਾਇਡੇਨ ਸਮੇਂ ਲਿਆਂਦੀ ਗਈ CBP One ਐਪ ਨੀਤੀ ਜ਼ਰੀਏ ਅਮਰੀਕਾ ਆਏ ਸਨ। ਟਰੰਪ ਪ੍ਰਸ਼ਾਸਨ ਨੇ ਬਾਇਡੇਨ ਦੀ ਨੀਤੀ ਨੂੰ ਪਲਟਦੇ ਹੋਏ ਇਨ੍ਹਾਂ ਪ੍ਰਵਾਸੀਆਂ ਦੇ ਅਮਰੀਕਾ ਵਿਚ ਰਹਿਣ ਦੇ ਕਾਨੂੰਨੀ ਪਰਮਿਟ ਨੂੰ ਖਤਮ ਕਰ ਦਿੱਤਾ ਹੈ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਜਨਵਰੀ 2023 ਦੇ ਬਾਅਦ ਤੋਂ ਬਾਇਡੇਨ ਪ੍ਰਸ਼ਾਸਨ ਦੇ ਇਸ ਐਪ ਨੀਤੀ ਤਹਿਤ 9 ਲੱਖ ਤੋਂ ਜ਼ਿਆਦਾ ਪ੍ਰਵਾਸੀ ਅਮਰੀਕਾ ਆਏ। ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿਚ 2 ਸਾਲ ਲਈ ਅਸਥਾਈ ਤੌਰ ‘ਤੇ ਰਹਿਣ ਦੇ ਕੰਮ ਕਰਨ ਦੀ ਇਜਾਜ਼ਤ ਮਿਲੀ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਪਰਮਿਟਾਂ ਨੂੰ ਰੱਦ ਕਰ ਦਿੱਤਾ ਹੈ। ਅਜਿਹੇ ਵਿਚ ਇਹ ਪ੍ਰਵਾਸੀ ਖੁਦ ਹੀ ਅਮਰੀਕਾ ਛੱਡ ਕੇ ਚਲੇ ਜਾਣ।

Have something to say? Post your comment

 

More in International

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ