Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲੀ  ਕਥਿਤ ਦੋਸ਼ਣ ਜਸਵੀਰ ਕੋਰ ਨੂੰ ਕੀਤਾ ਗ੍ਰਿਫਤਾਰ

April 11, 2025 03:37 PM
SehajTimes
ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ  ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ,ਐਸ. ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਤਹਿਤ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਸੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ  ਸੁਖਨਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵੱਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ
 ਪੁਲਿਸ ਮੁਲਾਜਮ ਸੱਕੀ ਵਿਅਕਤੀਆ ਦੀ ਚੈਕਿੰਗ ਕਰਦੇ ਕਰਦੇ ਪਿੰਡ ਅਜਨੋਹਾ ਤੋਂ ਟੋਡਰਪੁਰ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਅਜਨੋਹਾ ਪਹੁੰਚੀ  ਤਾਂ ਸਾਹਮਣੇ ਤੋਂ ਇਕ ਨੋਜਵਾਨ ਆਉਂਦਾ ਦਿਖਾਈ ਦਿਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਪਿਛੇ ਨੂੰ ਮੁੜ ਪਿਆ ਜਿਸ ਨੂੰ ਕਾਬੂ ਕਰਕੇ ਉਸਦਾ  ਨਾਮ ਪਤਾ ਪੁਛਿਆ ਤਾ  ਉਸ ਨੇ ਆਪਣਾ ਨਾਮ ਮਨਜਿੰਦਰ ਸਿੰਘ ਉਰਫ ਮਨੀ ਪੁਤਰ ਦਰਸ਼ਨ ਸਿੰਘ ਉਰਫ ਦਰਸ਼ੀ ਵਾਸੀ ਨਡਾਲੋਂ ਦੱਸਿਆ ਅਤੇ ਉਸ ਦੀ ਤਲਾਸ਼ੀ ਲੈਣ ਤੇ  ਉਸ ਪਾਸੋਂ  145 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਸ ਪਾਸੋਂ  ਬਰੀਕੀ ਨਾਲ ਪੁੱਛਗਿੱਛ ਕਰਨ ਤੇ ਪਤਾ ਲੱਗਾ ਸੀ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਜਸਵੀਰ ਕੋਰ ਪਤਨੀ ਮੱਖਣ ਸਿੰਘ ਵਾਸੀ ਭੁੰਗਰਨੀ ਕੋਲੋ  ਖਰੀਦਕੇ  ਲਿਆਇਆ ਸੀ, ਜਿਸ ਤੇ ਕਥਿਤ  ਦੋਸ਼ਣ ਜਸਵੀਰ ਕੋਰ ਨੂੰ ਵੀ  ਗ੍ਰਿਫਤਾਰ ਕੀਤਾ ਗਿਆ।

Have something to say? Post your comment

 

More in Doaba

ਪੰਜਾਬ ਦੇ ਰਾਜਪਾਲ ਵੱਲੋਂ ਰਾਸ਼ਟਰੀ ਏਕਤਾ ਲਈ ਲੋਕਾਂ ਨੂੰ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ

ਬਹਿਰਾਮ ਟੋਲ ਪਲਾਜ਼ਾ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ; ਕਈ ਸਵਾਰੀਆਂ ਜ਼ਖ਼ਮੀ

ਸਲੋਹ ਨੇੜੇ ਚਿਪਸ ਤੇ ਕੁਰਕੁਰੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ

ਭਾਰਤ ਸਕਾਊਟਸ ਅਤੇ ਗਾਈਡਜ਼ ਵੱਲੋਂ ਜ਼ਿਲ੍ਹਾ ਐਸੋਸੀਏਸ਼ਨ ਨੂੰ ਪੁਨਰ ਸੁਰਜੀਤ ਕਰਨ ਲਈ ਮੀਟਿੰਗ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ