Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤੀ ਮਿਆਰ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ

April 16, 2025 03:32 PM
SehajTimes

ਪਟਿਆਲਾ : ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸਾਰੇ ਬੀ ਡੀ ਪੀ ਦਫ਼ਤਰਾਂ ਵਿਖੇ ਬੀ.ਆਈ.ਐਸ. ਦੇ ਪਰਵਾਣੂ ਬ੍ਰਾਂਚ (ਹਿਮਾਚਲ ਪ੍ਰਦੇਸ਼) ਦੇ ਡਾਇਰੈਕਟਰ ਸ੍ਰੀ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਲਈ ਖੇਤੀ ਦੇ ਅਧਾਰਿਤ ਅਤੇ ਹੋਰ ਲੋੜਾਂ ਅਨੁਸਾਰ ਜਾਗਰੂਕਤਾ ਦੀ ਲੜੀ ਅਧੀਨ ਸਭ ਤੋਂ ਪਹਿਲਾ ਪ੍ਰੋਗਰਾਮ ਬਲਾਕ ਪਾਤੜਾਂ  ਵਿਖੇ ਬੁੱਧਵਾਰ 17 ਅਪ੍ਰੈਲ 2025 ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ। ਸਰਪੰਚਾਂ, ਪੰਚਾਂ ਅਤੇ ਸਕੱਤਰਾਂ ਨੂੰ ਜਾਣਕਾਰੀ ਅਧਾਰਿਤ ਕਿਤਾਬਚਾ ਵੰਡਿਆ ਜਾਵੇਗਾ।
  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਸਹਿਯੋਗ ਨਾਲ ਇਸ ਲੜੀ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਪਹਿਲੇ ਪਾਤੜਾਂ ਬਲਾਕ ਵਿਖੇ ਆਯੋਜਿਤ ਕੀਤੇ ਜਾ ਰਹੇ ਇਸ ਸਮਾਗਮ ਦਾ ਮੁੱਖ ਮੰਤਵ ਗ੍ਰਾਮ ਪੰਚਾਇਤ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖ਼ਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ ।

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’