Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

April 17, 2025 12:39 PM
SehajTimes

ਬਾਗਬਾਨੀ, ਮੱਛੀ ਪਾਲਣ, ਪਸ਼ੂਧਨ ਬੀਮਾ, ਸੌਰ ਉਰਜਾ, ਕੁਦਰਤੀ ਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਨ ਸਰਕਾਰ ਦੀ ਪ੍ਰਾਥਮਿਕਤਾ : ਸ਼ਿਆਤ ਸਿੰਘ ਰਾਣਾ

ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ, ਕਿਸਾਨ ਭਲਾਈ, ਪਸ਼ੂਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਸੇਮ ਗ੍ਰਸਤ ਜਮੀਨ ਨੂੰ ਮੁੜ ਉਪਜਾਊ ਬਨਾਉਣ ਲਈ ਗੰਭੀਰਤਾ ਦੇ ਨਾਲ ਯਤਨਸ਼ੀਲ ਹੈ ਅਤੇ ਗ੍ਰਾਂਟ ਅਧਾਰਿਤ ਯੋਜਨਾਵਾਂ ਬਣਾ ਕੇ ਲਾਗੂ ਕਰ ਰਹੀ ਹੈ।

ਸ੍ਰੀ ਸ਼ਿਆਮ ਸਿੰਘ ਰਾਣਾ ਅੱਜ ਜਿਲ੍ਹਾ ਝੱਜਰ ਵਿੱਚ ਪ੍ਰਬੰਧਿਤ ਖੇਤੀ ਕਿਸਾਨਾਂ ਨਾਲ ਜੁੜੇ ਵਿਭਾਗ ਦੇ ਅਧਿਕਾਰੀ, ਜਾਗਰੁਕ ਕਿਸਾਨਾਂ ਤੇ ਮੱਛੀ ਪਾਲਕਾਂ ਦੀ ਸਾਂਝਾ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਝੱਜਰ ਵਿੱਚ ਸੇਮ ਗ੍ਰਸਤ ਜਮੀਨ ਦਾ ਸਰਵੇ ਕਰ ਰਿਪੋਰਟ ਤਿਆਰ ਕਰਨ। ਝੱਜਰ ਜਿਲ੍ਹਾ ਵਿੱਚ ਇੱਕ ਲੱਖ 86 ਹਜਾਰ 925 ਏਕੜ ਭੂਮੀ ਸੇਮ ਗ੍ਰਸਤ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਘੱਟ ਤੋਂ ਘੱਟ ਦੱਸ ਹਜਾਰ ਏਕੜ ਭੂਮੀ ਨੂੰ ਸੇਮ ਗ੍ਰਸਤ ਤੋਂ ਮੁਕਤ ਕਰਨ ਦਾ ਟੀਚਾ ਪੂਰਾ ਕਰਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੇਮ ਗ੍ਰਸਤ ਜਮੀਨ ਤੋਂ ਕਿਨਕਲੇ ਖਾਰੇ ਪਾਣੀ ਨੂੰ ਮੱਛੀ ਪਾਲਣ ਲਈ ਵਰਤੋ ਵਿੱਚ ਲਿਆਇਆ ਜਾ ਸਕਦਾ ਹੈ। ਇਸ ਨਾਲ ਕਿਸਾਨਾਂ ਨੂੰ ਦੋਹਰਾ ਲਾਭ ਹੋਵੇਗਾ। ਇੱਥੇ ਸੇਮ ਗ੍ਰਸਤ ਭੂਮੀ ਹੈ, ਉਸ ਦੇ ਕੋਲ ਹੀ ਤਾਲਾਬ ਖੋਦ ਕੇ ਮੱਛੀ ਪਾਲਣ ਸ਼ੁਰੂ ਕੀਤਾ ਜਾ ਸਕਦਾ ਹੈ। ਝੀਂਗਾ ਮੱਛੀ ਲਈ ਖਾਰੇ ਪਾਣੀ ਸੱਭ ਤੋਂ ਬਿਹਤਰ ਮੰਨਿਆ ਗਿਆ ਹੈ। ਇਸ ਦੇ ਲਈ ਸਰਕਾਰ ਵੱਲੋਂ ਗ੍ਰਾਂਟ ਅਧਾਰਿਤ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਗਈਆਂ ਹਨ। ਮੰਤਰੀ ਨੂੰ ਦਸਿਆ ਗਿਆ ਕਿ ਬਾਕਰਾ ਪਿੰਡ ਦੇ ਇੱਕ ਕਿਸਾਨ ਨੇ ਇਸ 'ਤੇ ਪ੍ਰੋਜੈਕਟ ਕੰਮ ਸ਼ੁਰੂ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤਿਆਰ ਕਰਨ ਵਿੱਚ ਕਿਸਾਨ ਦੀ ਪੂਰੀ ਮਦਦ ਕਰਨ ਅਤੇ ਮੈਂ ਖੁਦ ਅਗਲੀ ਵਿਜਿਟ ਦੌਰਾਨ ਇਸ ਪ੍ਰੋਜੈਕਟ ਦਾ ਅਵਲੋਕਨ ਕਰੂੰਗਾ।

ਮੱਛੀ ਪਾਲਣ ਮੰਤਰੀ ਨੇ ਦਸਿਆ ਕਿ ਮੱਛੀ ਪਾਲਕਾਂ ਦੇ ਹਿੱਤ ਲਈ ਸਰਕਾਰ ਮੋਬਾਇਲ ਵਾਟਰ ਟੇਸਟਿੰਗ ਲੈਬ ਦੀ ਸਹੂਲਤ ਸ਼ੁਰੂ ਕਰਨ ਜਾ ਰਹੀ ਹੈ। ਗ੍ਰਾਂਟ ਅਧਾਰਿਤ ਯੋਜਨਾਵਾਂ ਦੀ ਸੀਮਾ ਅਤੇ ਦਾਇਰਾ ਵਧਾਉਣ 'ਤੇ ਵੀ ਵਿਚਾਰ ਕਰ ਰਹੀ ਹੈ। ਸਰਕਾਰ ਦਾ ਯਤਨ ਹੈ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇ, ਰਸਾਇਨਿਕ ਖੇਤੀ ਦੀ ਥਾਂ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਮਿਲੇ। ਵੱਧ ਤੋਂ ਵੱਧ ਪਸ਼ੂ ਧਨ ਦਾ ਬੀਮਾ ਹੋਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ