Wednesday, December 17, 2025

Doaba

ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ : ਸੈਣੀ 

April 18, 2025 03:44 PM
SehajTimes
ਹੁਸ਼ਿਆਰਪੁਰ: ਪੰਜਾਬ ਸਟੇਟ ਪੈਨਸ਼ਨਰਜ਼ ਕੰਨਫਡੈਰੇਸ਼ਨ ਰਜਿ. ਦੇ ਵਧੀਕ ਜਨਰਲ ਸਕੱਤਰ ਬਲਵੀਰ ਸਿੰਘ ਸੈਣੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ 17 ਮਾਰਚ 2025 ਨੂੰ  ਮੁੱਖ ਦਫ਼ਤਰ ਪੈਨਸ਼ਨ ਭਵਨ ਲੁਧਿਆਣਾ ਵਿਖੇ ਕੰਨਫਰਡਰੇਸ਼ਨ ਜੇ ਡੈਲੀਗੇਟ ਅਜਲਾਸ ਦੌਰਾਨ ਸਾਲ 2025-27 ਲਈ ਸਰਬ ਸੰਮਤੀ ਨਾਲ ਚੋਣ ਹੋਈ ਜਿਸ ਵਿੱਚ ਲਗਾਤਾਰ ਤੀਜੀ ਵਾਰ ਸ਼੍ਰੀ ਕਰਮ ਸਿੰਘ ਧਨੋਆ ਸੂਬਾ ਪ੍ਰਧਾਨ ਅਤੇ ਕੁਲਵਰਨ ਸਿੰਘ ਜਨਰਲ ਸਕੱਤਰ ਚੁਣੇ ਗਏ ਅਤੇ ਡੈਲੀਗੇਟ ਅਜਲਾਸ ਵਿੱਚ ਕਾਰਜਕਾਰੀ ਚੁਣਨ ਦੇ ਪੂਰਨ ਅਧਿਕਾਰ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਦਿੱਤੇ ਗਏ। ਉਨ੍ਹਾਂ ਵੱਲੋਂ ਸੂਬਾ ਕਾਰਜਕਾਰਨੀ ਦੀ ਸੂਚੀ 03/25 ਤੋਂ 03/27 ਤੱਕ ਜਾਰੀ ਕੀਤੀ ਗਈ ਹੈ। ਜਿਸ ਸਬੰਧੀ ਕੰਨਫਡੈਰੇਸ਼ਨ ਦੇ ਸੂਬਾ ਕਾਰਜਕਾਰੀ ਕਮੇਟੀ ਵਿੱਚ ਕਰਮਵਾਰ ਸੂਬਾ ਪ੍ਰਧਾਨ ਸ਼੍ਰੀ ਕਰਮ ਸਿੰਘ ਧਨੋਆ (ਮੋਹਾਲੀ), ਜਨਰਲ ਸਕੱਤਰ ਕੁਲਵਰਨ ਸਿੰਘ (ਹੁਸ਼ਿਆਰਪੁਰ), ਵਿੱਤ ਸਕੱਤਰ ਮਦਨ ਲਾਲ ਮੰਨਨ(ਅੰਮ੍ਰਿਤਸਰ), ਸੀਨੀਅਰ ਮੀਤ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਪਿਆਰਾ ਸਿੰਘ, ਸੀਨੀਅਰ ਮੀਤ ਪ੍ਰਧਾਨ ਜਵੰਧ ਸਿੰਘ, ਮਦਨ ਗੋਪਾਲ ਸ਼ਰਮਾ, ਬਖ਼ਸ਼ੀਸ਼ ਸਿੰਘ, ਸੀਨੀਅਰ ਮੀਤ ਪ੍ਰਧਾਨ ਅਤੇ ਸੁਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਪੰਨੂੰ, ਅਜੈਬ ਸਿੰਘ ਭੰਗੂ, ਰਣਜੀਤ ਸਿੰਘ ਸਿੱਧੂ, ਸਿਕੰਦਰ ਸਿੰਘ, ਕਰਮਜੀਤ ਸ਼ਰਮਾ, ਵਾਇਸ ਪ੍ਰਧਾਨ ਦਰਸ਼ਨ ਸਿੰਘ, ਸੋਮ ਲਾਲ, ਨੋਪਾ ਰਾਮ, ਕਿਸ਼ਨ ਚੰਦ ਜੱਗੋਵਾਲੀਆ, ਅਮਰਜੀਤ ਸਿੰਘ, ਅਡੀਸ਼ਨਲ ਜਨਰਲ ਸਕੱਤਰ ਜਗਦੀਸ਼ ਸਿੰਘ ਸਰਾਓ, ਬਲਬੀਰ ਸਿੰਘ ਸੈਣੀ, ਸਵਿੰਦਰ ਸਿੰਘ ਔਲਖ, ਮਨੋਹਰ ਲਾਲ ਸ਼ਰਮਾ, ਆਡੀਟਰ ਪ੍ਰੇਮ ਚੰਦ ਅਗਰਵਾਲ, ਆਡੀਸ਼ਨਲ ਵਿੱਤ ਸਕੱਤਰ ਕੇਵਲ ਕ੍ਰਿਸ਼ਨ ਸ਼ਰਮਾ, ਸਹਾਇਕ ਖਜਾਨਚੀ ਵੀ.ਕੇ. ਖੰਨਾ, ਪ੍ਰਬੰਧਕੀ ਸਕੱਤਰ ਸੁਖਦੇਵ ਸਿੰਘ ਢਿੱਲੋਂ, ਸ਼ਾਮ ਲਾਲ ਗੁੱਪਤਾ, ਸਤਨਾਮ ਸਿੰਘ ਸੰਧੂ, ਆਰ.ਐਲ. ਪਾਂਧੀ, ਪ੍ਰੈਸ ਸਕੱਤਰ ਮਸੀਹ ਚਰਨ, ਮੋਹਿੰਦਰ ਸਿੰਘ ਧਾਲੀਵਾਲ, ਸੁਖਮਿੰਦਰ ਸਿੰਘ ਢਿੱਲੋਂ, ਜਗਦੀਸ਼ ਰਾਏ, ਦਫ਼ਤਰ ਸਕੱਤਰ ਸੁਰੇਸ਼ ਚੰਦਰ ਸ਼ਰਮਾ, ਜੋਆਇੰਟ ਸਕੱਤਰ ਦਰਸ਼ਨ ਸਿੰਘ ਮੋੜ, ਪ੍ਰੀਤਮ ਸਿੰਘ ਸੈਣੀ, ਦਰਸ਼ਨ ਸਿੰਘ ਨੋਰਥ, ਨਰਿੰਦਰ ਕੁਮਾਰ ਮਹਿਤਾ, ਕਾਰਜਕਾਰੀ ਮੈਂਬਰ ਪਵਨ ਕੁਮਾਰ, ਬਲਬੀਰ ਸਿੰਘ ਧਾਨੀਆ, ਪ੍ਰਤਾਪ ਸਿੰਘ ਢਿੱਲੋਂ, ਪਰਮਜੀਤ ਸਿੰਘ ਮੈਗੋ, ਜਗਵੰਤ ਸਿੰਘ, ਕੁਲਦੀਪ ਸਿੰਘ ਕਉਰਾ, ਚਰਨ ਸਿੰਘ, ਕ੍ਰਿਸ਼ਨ ਬਲਦੇਵ, ਗੁਰਮੀਤ ਸਿੰਘ ਟਿਵਾਣਾ, ਸਵਰਨ ਸਿੰਘ, ਕਰਤਾਰ ਸਿੰਘ ਬੇਰੀ, ਪੈਟਰਨ  ਅਜੀਤ ਸਿੰਘ, ਸਲਾਹਕਾਰ ਗੁਰਦੀਪ ਸਿੰਘ ਵਾਲੀਆ। ਸਪੈਸ਼ਲ ਇੰਨਵਾਇਟੀ ਕਿੱਕਰ ਸਿੰਘ, ਸੁਖਦੇਵ ਸ਼ਰਮਾ, ਬਲਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਟਟਿਆਲ, ਵੀਰ ਚੰਦ ਪੂਰੀ, ਕਰਨੈਲ ਸਿੰਘ, ਸ਼ਿਵ ਕੁਮਾਰ, ਮਨੋਹਰ ਦਾਸ, ਦਰਸ਼ਨ ਸਿੰਘ, ਰਮੇਸ਼ ਭਨੋਟ, ਸ਼ਾਮ ਮੋਹਨ, ਕ੍ਰਿਪਾਲ ਸਿੰਘ, ਅਜੈਬ ਸਿੰਘ, ਭੁਪਿੰਦਰ ਸਿੰਘ ਜੱਸੀ, ਹਰਦੇਵ ਸਿੰਘ, ਲਾਲ ਚੰਦ ਸਪਨਵਾਲਾ, ਬਲਦੇਵ ਸਿੰਘ ਸੰਧੂ, ਕੁਲਦੀਪ ਸਿੰਘ ਦੁਆਰਕਾ, ਹੰਸ ਰਾਜ, ਕ੍ਰਿਸ਼ਨ ਲਾਲ ਵਸ਼ਿਸ਼ਟ, ਸੋਦਾਗਰ ਸਿੰਘ ਬਣਾਏ ਗਏ ਹਨ। ਉਪਰੋਕਤ ਸੂਚੀ ਜਾਰੀ ਹੋਣ ਨਾਲ ਪੰਜਾਬ ਸਟੇਟ ਪੈਨਸ਼ਨਰ ਕਨਫਡਰੇਸ਼ਨ ਦੀ ਕਾਰਜ ਕਾਰਨ ਦੀ ਸਮੁੱਚੀ ਟੀਮ ਹੋਂਦ ਵਿੱਚ ਆ ਚੁੱਕੀ ਹੈ।

Have something to say? Post your comment

 

More in Doaba

ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ