Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪੰਜਾਬ ਵਿਚ ਕੋਰੋਨਾ ਦੀ ਸਥਿਤੀ ਜਾਣੋ

May 29, 2021 09:12 AM
SehajTimes

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਪਾਬੰਦੀਆਂ 10 ਜੂਨ ਤਕ ਵਧਾ ਦਿੱਤੀਆਂ ਗਈਆਂ ਹਨ। ਪਰ ਇਸ ਦੇ ਬਾਵਜੂਦ ਫਿਲਹਾਲ ਨਵੇਂ ਕੇਸਾਂ ਦਾ ਕਾਫਲਾ ਰੁਕ ਨਹੀਂ ਰਿਹਾ। ਪੰਜਾਬ 'ਚ ਦਿਨ ਬਾ ਦਿਨ Corona ਦੇ ਕੇਸ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਪੰਜਾਬ 'ਚ 3,724 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ। ਇਸ ਦੌਰਾਨ 148 ਲੋਕਾਂ ਦੀ ਮੌਤ ਹੋ ਗਈ। ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 6,797 ਲੋਕ ਕੋਰੋਨਾ ਤੋਂ ਠੀਕ ਹੋ ਗਏ। ਸੂਬੇ 'ਚ ਇਸ ਸਮੇਂ ਕੁੱਲ ਐਕਟਿਵ ਕੇਸ 44,964 ਹਨ ਜਦਕਿ ਹੁਣ ਤਕ ਪੰਜਾਬ 'ਚ ਕੁੱਲ 5,59,795 ਕੇਸ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਪੰਜਾਬ 'ਚ ਹੁਣ ਤਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 14,180 ਹੈ। ਮੌਜੂਦਾ ਸਮੇਂ 5302 ਲੋਕ ਆਕਸੀਜਨ ਸਪੋਰਟ 'ਤੇ ਹਨ। ਚਿੰਤਾ ਦੀ ਗੱਲ ਇਹ ਹੈ ਕਿ 369 ਲੋਕਾਂ ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ ਸਪੋਰਟ 'ਤੇ ਹਨ। ਇਥੇ ਦਸ ਦਈਏ ਕਿ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਫੈਲ ਚੁੱਕਾ ਹੈ ਪਰ ਅਜੇ ਤਕ ਇਹ ਸਾਫ਼ ਨਹੀਂ ਹੋ ਸਕਿਆ ਕਿ ਆਖ਼ਰ ਇਹ ਵਾਇਰਸ ਜਿਸ ਦਾ ਅਸਲ ਨਾਮ ਕੋਵਿਡ-19 ਹੈ ਇਸ ਦਾ ਸਰੋਤ ਕੀ ਹੈ। ਵੈਸੇ ਚੀਨ ਉਪਰ ਇਲਜ਼ਾਮ ਲੱਗ ਰਹੇ ਹਨ ਕਿ ਇਹ ਵਾਇਰਸ ਚੀਨ ਦੀ ਕਿਸੇ ਲੈਬ ਵਿਚੋਂ ਲੀਕ ਹੋ ਕੇ ਬਾਹਰ ਆਇਆ ਅਤੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕੀਤਾ। ਬੀਤੇ ਕਲ ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਆਪਣੇ ਖੁਫ਼ੀਆ ਪ੍ਰਸ਼ਾਸਨ ਨੂੰ ਇਸ ਬਾਰੇ ਪਤਾ ਲਾਉਣ ਦੀਆਂ ਹਦਾਇਤਾਂ ਦਿਤੀਆਂ ਸਨ ਕਿ ਪਤਾ ਲਾਇਆ ਜਾਵੇ ਅਤੇ ਪੱਕੇ ਸਬੂਤ ਲੱਭੇ ਜਾਣ ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਟਸਐਪ, ਗੂਗਲ ਤੇ ਫੇਸਬੁੱਕ ਸਰਕਾਰ ਦੀਆਂ ਸ਼ਰਤਾਂ ਨਾਲ ਸਹਿਮਤ ?

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ