Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Delhi

ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

April 21, 2025 06:12 PM
SehajTimes

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਆਪਣੇ ਮਾਪਿਆਂ, ਪਤਨੀ ਅਤੇ ਧੀ ਨਾਲ ਮਿਲਣ ਗਏ ਸਨ। ਮੁਲਾਕਾਤ ਤੋਂ ਬਾਅਦ ਜੈਵੀਰ ਸ਼ੇਰਗਿੱਲ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪਰਿਵਾਰ ਸਮੇਤ ਮੋਦੀ ਜੀ ਨਾਲ ਮਿਲਣਾ ਉਨ੍ਹਾਂ ਲਈ ਮਾਣ ਦੀ ਗੱਲ ਸੀ। ਉਨ੍ਹਾਂ ਕਿਹਾ ਕਿ ਮੋਦੀ ਜੀ ਨੇ ਪੂਰੇ ਪਰਿਵਾਰ ਨੂੰ ਬਹੁਤ ਪਿਆਰ ਅਤੇ ਸਨਮਾਨ ਦਿੱਤਾ। ਉਨ੍ਹਾਂ ਅੱਗੇ ਲਿਖਿਆ ਕਿ ਮੋਦੀ ਜੀ ਬੱਚਿਆਂ ਨਾਲ ਮਾਸੂਮੀਅਤ ਨਾਲ, ਵੱਡਿਆਂ ਨਾਲ ਸਮਝਦਾਰੀ ਨਾਲ ਅਤੇ ਨੌਜਵਾਨ ਵਰਕਰਾਂ ਨਾਲ ਦਿਲੋਂ ਜੁੜਦੇ ਹਨ ਜੋ ਕਿ ਬਹੁਤ ਹੀ ਪ੍ਰੇਰਣਾਦਾਇਕ ਗੱਲ ਹੈ।

 ਮੋਦੀ ਜੀ ਦੀ ਸਿਧੀ ਲੀਡਰਸ਼ਿਪ ਦੀ ਸਿਫਤ ਕਰਦੇ ਹੋਏ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮਹਿਨਤ ਅਤੇ ਦੂਰਦ੍ਰਿਸ਼ਟੀ ਨਾਲ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਦੀ ਜੀ ਨੂੰ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਨਾਲ ਪਿਆਰ ਹੈ ਜੋ ਉਨ੍ਹਾਂ ਦੇ ਹਰ ਕੰਮ ਅਤੇ ਬੋਲ ਚਾਲ ਵਿੱਚ ਵਾਪਰਦਾ ਹੈ। ਸ਼ੇਰਗਿੱਲ ਨੇ ਆਖ਼ਿਰ 'ਚ ਮੋਦੀ ਜੀ ਦੇ ਸਮੇਂ, ਸਲਾਹ ਅਤੇ ਅਸੀਸ ਲਈ ਆਪਣਾ ਧੰਨਵਾਦ ਕੀਤਾ। ਇਹ ਮੁਲਾਕਾਤ ਦੱਸਦੀ ਹੈ ਕਿ ਪਾਰਟੀ ਆਗੂਆਂ ਅਤੇ ਨਵੇਂ ਚਿਹਰਿਆਂ ਵਿਚਕਾਰ ਰਿਸ਼ਤਾ ਮਜ਼ਬੂਤ ਹੋ ਰਿਹਾ ਹੈ, ਅਤੇ ਪਾਰਟੀ ਲੋਕਾਂ ਨਾਲ ਨਿਜਦੀਕੀਆਂ ਵਧਾਉਣ ਵੱਲ ਧਿਆਨ ਦੇ ਰਹੀ ਹੈ।

 

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ