Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

National

ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤ

April 23, 2025 12:29 PM
SehajTimes

ਪਹਿਲਗਾਮ : ਪਹਿਲਗਾਮ ਅੱਤਵਾਦੀ ਹਮਲੇ ‘ਚ ਨੇਵੀ ਅਧਿਕਾਰੀ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ। ਲੈਫਟੀਨੈਂਟ ਵਿਨੈ ਨਰਵਾਲ ਕੋਚੀ ਵਿੱਚ ਤਾਇਨਾਤ ਸੀ। ਉਸ ਦਾ 16 ਅਪ੍ਰੈਲ ਨੂੰ ਗੁਰੂਗ੍ਰਾਮ ਦੀ ਹਿਮਾਂਸ਼ੀ ਨਾਲ ਮਸੂਰੀ ਵਿਚ ਵਿਆਹ ਹੋਇਆ ਸੀ। ਦੋ ਦਿਨ ਪਹਿਲਾਂ ਹੀ ਆਪਣੇ ਹਨੀਮੂਨ ਲਈ ਜੰਮੂ-ਕਸ਼ਮੀਰ ਆਏ ਸਨ।

ਲੈਫਟੀਨੈਂਟ ਵਿਨੈ ਨਰਵਾਲ ਹਰਿਆਣਾ ਦਾ ਰਹਿਣ ਵਾਲਾ ਹੈ। ਇਹ ਜੋੜਾ ਸੋਮਵਾਰ ਨੂੰ ਸ਼੍ਰੀਨਗਰ ਪਹੁੰਚਿਆ ਸੀ ਅਤੇ ਫਿਰ ਪਹਿਲਗਾਮ ਘੁੰਮਣ ਗਏ ਸਨ। ਘਟਨਾ ਤੋਂ ਬਾਅਦ ਪਤੀ ਦੀ ਲਾਸ਼ ਨਾਲ ਪਤਨੀ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਹਮਲਾ ਪਹਿਲਗਾਮ ਦੀ ਬੈਸਰਨ ਘਾਟੀ ‘ਚ ਹੋਇਆ, ਜਿਸ ਇਲਾਕੇ ‘ਚ ਅਕਸਰ ਸੈਲਾਨੀ ਆਉਂਦੇ ਹਨ। ਲਸ਼ਕਰ-ਏ-ਤੋਇਬਾ ਦੀ ਇੱਕ ਸ਼ਾਖਾ ਰੇਜ਼ਿਸਟੈਂਸ ਫਰੰਟ TRF ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

Have something to say? Post your comment

 

More in National

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ