Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਰਨਾਲਾ 'ਚ ਮੈਡੀਕਲ ਸਟੋਰਾਂ ਦੀ ਚੈਕਿੰਗ ਮੁਹਿੰਮ ਜਾਰੀ ਡਰੱਗਜ਼ ਕੰਟਰੋਲ ਅਫ਼ਸਰ : ਸ੍ਰੀਮਤੀ ਪਰਨੀਤ ਕੌਰ

April 24, 2025 12:44 PM
SehajTimes
ਬਰਨਾਲਾ : ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸਿ਼ਆਂ ਵਿਰੁੱਧ' ਤਹਿਤ ਡਰੱਗਜ਼ ਕੰਟਰੋਲ ਵਿੰਗ ਵੱਲੋਂ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ 'ਚ ਚੈਕਿੰਗ ਮੁਹਿੰਮ ਜਾਰੀ ਹੈ ਤਾਂ ਜੋ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ 'ਤੇ ਰੋਕ ਲਗਾਈ ਜਾ ਸਕੇੇੇੇ।
ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਜੋ਼ਨਲ  ਲਾਇਸੈਂਸਇੰਗ ਅਥਾਰਟੀ (ਡਰੱਗਜ਼) ਸੰਗਰੂਰ ਜੋ਼ਨ ਸ੍ਰੀਮਤੀ ਨਵਜੋਤ ਕੌਰ ਦੇ ਸਹਿਯੋਗ ਨਾਲ ਮਹਿਲ ਕਲਾਂ ਦੇ ਤਿੰਨ ਮੈਡੀਕਲ ਸਟੋਰ ਸ਼ਾਮ ਮੈਡੀਕੋਜ਼ ਨੇੜੇ ਬੱਸ ਸਟੈਂਡ, ਗੁਪਤਾ ਮੈਡੀਕਲ ਸਟੋਰ ਅਤੇ ਸ੍ਰੀ ਸ਼ਾਮ ਮੈਡੀਕੋਜ਼ ਨੇੜੇ ਸਿਵਲ ਹਸਪਤਾਲ ਮਹਿਲ ਕਲਾਂ ਦੀ ਚੈਕਿੰਗ ਕੀਤੀ ਗਈ।
ਇਸ ਉਪਰੰਤ ਪਿੰਡ ਛਾਪਾ, ਜ਼ਿਲ੍ਹਾ ਬਰਨਾਲਾ ਦੇ ਤਿੰਨ ਮੈਡੀਕਲ ਸਟੋਰ ਮੈਸ. ਅੰਮ੍ਰਿਤ ਮੈਡੀਕਲ ਹਾਲ, ਦਰਸ਼ਨ ਮੈਡੀਕਲ ਹਾਲ ਅਤੇ ਹੈਪੀ ਮੈਡੀਕਲ ਪਿੰਡ ਛਾਪਾ ਦੀ ਚੈਕਿੰਗ ਕੀਤੀ ਗਈ।
 ਉਹਨਾਂ ਦੱਸਿਆ ਕਿ ਚੈਕਿੰਗ ਦੋਰਾਨ ਪਿੰਡ ਛਾਪਾ ਦੇ ਮੈਡੀਕਲ ਸਟੋਰਾਂ 'ਤੇ ਡਰੱਗਜ਼ ਅਤੇ ਕਾਸਮੈਟਿਕ ਐਕਟ,1940 ਦੀਆਂ ਧਰਾਵਾਂ ਦੀ ਉਲੰਘਣਾ ਪਾਈ ਗਈ ਅਤੇ ਇਹਨਾਂ ਫਰਮਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਨੋਟਿਸ ਜਾਰੀ ਕੀਤੇ ਜਾਣਗੇ।

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ