Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਰਾਜਸਥਾਨ ਦੇ ਡਾਕਟਰ ਜੋੜੇ ਦਾ ਕਤਲ ਇਸ ਕਰ ਕੇ ਹੋਇਆ ?

May 29, 2021 02:32 PM
SehajTimes

ਭਰਤਪੁਰ: ਬੀਤੇ ਕਲ ਰਾਜਸਥਾਨ ਦੇ ਭਰਤਪੁਰ ਇਲਾਕੇ ਵਿਚ ਇਕ ਡਾਕਟਰ ਜੋੜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ ਅਤੇ ਇਸ ਵਾਰਦਾਤ ਦੀ ਰਿਕਾਰਡਿੰਗ ਇਕ ਸੀਸੀਟੀਵੀ ਵਿਚ ਕੈਦ ਹੋ ਗਈ ਸੀ। ਹੁਣ ਪੁਲਿਸ ਨੇ ਇਨ੍ਹਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਭਾਲ ਵਿਚ ਥਾਂ ਥਾਂ ਛਾਪੇ ਮਾਰੇ ਜਾ ਰਹੇ ਹਨ ਪਰ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ। ਭਰਤਪੁਰ ਆਈਜੀ ਨੇ ਖੁਲਾਸਾ ਕੀਤਾ ਕਿ ਇਹ ਮ੍ਰਿਤਕ ਡਾਕਟਰ ਪਹਿਲਾਂ ਹੀ ਦੋਹਰੇ ਕਤਲ ਕੇਸ ਵਿੱਚ ਜੇਲ੍ਹ ਦੀ ਸਜ਼ਾ ਸੁਣ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਡਾਕਟਰ ਸੰਦੀਪ ਗੁਪਤਾ ਦੇ ਬੇਟੇ ਦਾ ਸਾਲ 2019 ਵਿਚ ਕਤਲ ਕਰ ਦਿੱਤਾ ਗਿਆ ਸੀ, ਜਿਸ ਵਕਤ ਇਹ ਕਤਲ ਹੋਇਆ ਸੀ ਉਸ ਵਕਤ ਉਸ ਨਾਲ ਇੱਕ ਲੜਕੀ ਵੀ ਸੀ ਅਤੇ ਦੋਵਾਂ ਦੀ ਮੌਤ ਹੋ ਗਈ ਸੀ। ਇਸੇ ਲੜਕੀ ਦੇ ਭਰਾ ਨੂੰ ਨੂੰ ਡਾਕਟਰ 'ਤੇ ਸ਼ੱਕ ਸੀ। ਇਸ ਘਰ ਨੂੰ ਅੱਗ ਲਾਉਣ ਦਾ ਦੋਸ਼ੀ ਡਾਕਟਰ ਨੂੰ ਮੰਨਿਆ ਗਿਆ ਨਾਲ ਹੀ ਦੱਸ ਦਈਏ ਕਿ ਇਹ ਘਰ ਡਾਕਟਰ ਨੇ ਹੀ ਆਪਣੀ ਪ੍ਰੇਮਿਕਾ ਨੂੰ ਦਿੱਤਾ ਸੀ। ਵਿਆਹ ਤੋਂ ਮਗਰੋਂ ਵੀ ਡਾਕਟਰ ਦਾ ਬਾਹਰ ਅਫੇਅਰ ਸੀ। ਇੱਕ ਦਿਨ ਉਸ ਨੇ ਘਰ ਨੂੰ ਅੱਗ ਲੱਗੀ ਅਤੇ ਇਸ ਵਿਚ ਡਾਕਟਰ ਦੀ ਪ੍ਰੇਮਿਕਾ ਅਤੇ ਉਸ ਦਾ ਬੇਟਾ ਮਾਰਿਆ ਗਿਆ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਕਤਲ ਦਾ ਪੂਰਾ ਸ਼ੱਕ ਡਾਕਟਰ 'ਤੇ ਹੈ।
ਹੁਣ ਤਾਜ਼ਾ ਘਟਨਾ ਵਿਚ ਸ਼ੁੱਕਰਵਾਰ ਨੂੰ ਭਰਤਪੁਰ ਵਿਚ ਬਦਮਾਸ਼ਾਂ ਨੇ ਡਾਕਟਰ ਜੋੜੇ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਡਾਕਟਰ ਜੋੜੇ ਦੀ ਹੱਤਿਆ ਕਰਨ ਵਾਲੇ ਬਦਮਾਸ਼ਾਂ ਦੀ ਇਹ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੀਸੀਟੀਵੀ ਫੁਟੇਜ ਵਿਚ ਅਨੁਜ ਦੇ ਨਾਲ ਵੇਖੇ ਗਏ ਵਿਅਕਤੀ ਦਾ ਨਾਂ ਮਹੇਸ਼ ਦੱਸਿਆ ਜਾਂਦਾ ਹੈ, ਇਹ ਦੋਵੇਂ ਡਾਕਟਰ ਕੱਪਲ ਨੂੰ ਗੋਲੀ ਮਾਰਨ ਤੋਂ ਬਾਅਦ ਫਰਾਰ ਹਨ, ਜਦੋਂਕਿ ਰਾਜਸਥਾਨ ਪੁਲਿਸ ਦੋਵਾਂ ਦੀ ਪਛਾਣ ਕਰ ਇਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ