Tuesday, September 09, 2025

Doaba

ਸ਼ਿਵਾਲਿਕ ਪਬਲਿਕ ਸਕੂਲ ਦੇ ਬੱਚਿਆਂ ਨੂੰ ਚਾਕਲੇਟ ਅਤੇ ਟੌਫੀਆਂ ਵੰਡੀਆਂ 

April 26, 2025 03:08 PM
SehajTimes
ਤਪਾ ਮੰਡੀ : ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਕਲਾਸ ਪਲੇਅ ਵੇ ਤੋਂ  ਲੈ ਕੇ ਪੰਜਵੀ ਜਮਾਤ ਤੱਕ ਦੇ ਬੱਚਿਆਂ ਨੂੰ ਡੇਰਾ ਬਾਬਾ ਸਰਬਸੁੱਖ ਫਕੀਰ ਉਦਾਸੀਨ ਜੰਡਾਲੀ ਖੁਰਦ (ਮਲਕਪੁਰ ) ਦੇ ਮਹੰਤ ਦਮੋਦਰ ਦਾਸ ਵਲੋਂ ਪ੍ਰਸ਼ਾਦ ਦੇ ਰੂਪ ਵਿਚ ਚੌਕਲੇਟ ਅਤੇ ਟੌਫੀਆਂ ਭੇਜੀਆਂ ਗਈਆਂ। ਇਹ ਪ੍ਰਸ਼ਾਦ ਐਸ.ਐਚ. ਓ.ਤਪਾ ਮੈਡਮ ਰੇਨੂੰ ਪਰੋਚਾ,ਸਕੂਲ ਪ੍ਰਿੰਸੀਪਲ ਮੋਨਿਕਾ ਗਰਗ,ਸਕੂਲ ਮੈਨੇਜਮੈਂਟ ਅਸ਼ੋਕ ਗੁਪਤਾ,ਗਿੰਨੀ ਗਰਗ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ,ਡਾ. ਮਨਪ੍ਰੀਤ ਸ਼ਰਮਾ ,ਅਤੇ ਚੰਨਪ੍ਰੀਤ ਦੀ ਅਗਵਾਈ ਹੇਠ ਬੱਚਿਆਂ ਨੂੰ ਦਿੱਤਾ ਗਿਆ।ਸਾਰੇ ਬੱਚੇ ਚਾਕਲੇਟ ਅਤੇ ਟੌਫੀਆਂ ਪ੍ਰਾਪਤ ਕਰਕੇ ਬਹੁਤ ਖੁਸ਼ ਦਿਖਾਈ ਦਿਤੇ I ਇਸ ਮੌਕੇ ਤੇ ਐਸ.ਐਚ.ਓ ਤਪਾ ਮੈਡਮ ਰੇਨੂੰ ਪਰੋਚਾ ਨੇ ਬੱਚਿਆਂ ਨੂੰ ਦੱਸਿਆ ਕਿ ਹੁਣ ਦੇ ਦਿਨਾਂ ਵਿਚ ਗਰਮੀ ਨੂੰ ਦੇਖਦੇ ਹੋਏ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਤਾ ਜਾਵੇ।ਉਹਨਾਂ ਨੇ ਬੱਚਿਆਂ ਨੂੰ ਨੈਤਿਕ ਸਿੱਖਿਆ ਬਾਰੇ ਵੀ ਚਾਨਣਾ ਪਾਇਆ I ਇਸ ਮੌਕੇ ਤੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
 
 
 

Have something to say? Post your comment

 

More in Doaba

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਅਤੇ ਫੇਅਰਵੈਲ ਪਾਰਟੀ ਆਗਾਜ਼ 2025 ਦਾ ਆਯੋਜਨ