Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰੋਗ੍ਰੈੱਸਿਵ ਇੰਡਿਆਨ ਰਿਸਰਚ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਰਾਜਪੁਰਾ ਵਿੱਚ ਵਰਮੀਕੰਪੋਸਟਿੰਗ ਰਾਹੀਂ ਕੂੜਾ ਪ੍ਰਬੰਧਨ ਬਾਰੇ ਵਰਕਸ਼ਾਪਾਂ ਦਾ ਆਯੋਜਨ

April 28, 2025 06:54 PM
SehajTimes

ਰਾਜਪੁਰਾ : ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਸਹਿਯੋਗ ਨਾਲ ਚੱਲ ਰਹੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਪ੍ਰੋਗ੍ਰੈੱਸਿਵ ਇੰਡੀਅਨ ਰਿਸਰਚ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਰਾਜਪੁਰਾ ਦੇ ਸਕੂਲਾਂ ਵਿੱਚ ਵਰਮੀਕੰਪੋਸਟਿੰਗ ਰਾਹੀਂ ਕੂੜਾ ਪ੍ਰਬੰਧਨ ਉੱਤੇ ਵਰਕਸ਼ਾਪਾਂ ਕਰਵਾਈਆਂ ਗਈਆਂ।
ਵਰਕਸ਼ਾਪਾਂ ਦੀ ਸ਼ੁਰੂਆਤ ਦੀ ਪ੍ਰਧਾਨ ਡਾ. ਰਿਤੂ ਸ਼ਰਮਾ ਨੇ ਕਿਹਾ ਕਿ ਪ੍ਰੋਗ੍ਰੈੱਸਿਵ ਇੰਡਿਅਨ ਰਿਸਰਚ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਵਾਤਾਵਰਣ ਸਿੱਖਿਆ ਰਾਹੀਂ ਨੌਜਵਾਨ ਪੀੜ੍ਹੀ ਨੂੰ  ਵਿੱਚ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵੱਲ ਸਮਰਪਿਤ ਹੈ। ਉਹਨਾਂ ਵੱਲੋਂ ਬਲਾਕ ਨੋਡਲ ਅਫਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਹਸ ਸੈਦਖੇੜੀ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪੌਦੇ ਭੇਟ ਕਰਕੇ ਕੀਤੀ ਗਈ। ਇਹ ਪੌਦੇ ਵਾਤਾਵਰਣ ਸੰਭਾਲ ਦੀ ਪ੍ਰਤੀਕ ਰੂਪ ਵਿੱਚ ਦਿੱਤੇ ਗਏ।
ਇਹ ਵਰਕਸ਼ਾਪਾਂ 25 ਅਪ੍ਰੈਲ ਨੂੰ ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਅਤੇ 26 ਅਪ੍ਰੈਲ 2025 ਨੂੰ ਪੀ ਐਮ ਸ੍ਰੀ ਸਰਕਾਰੀ ਕੋ ਐਂਡ ਸੀਨੀਅਰ ਸੈਕੰਡਰੀ ਸਕੂਲ ਐੱਨ ਟੀ ਸੀ ਹਾਈ ਬ੍ਰਾਂਚ ਰਾਜਪੁਰਾ ਟਾਊਨ ਵਿੱਚ ਹੋਈਆਂ। ਦੋਹਾਂ ਸਕੂਲਾਂ ਤੋਂ 250 ਵਿਦਿਆਰਥੀਆਂ ਅਤੇ 35 ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਵਰਮੀਕੰਪੋਸਟਿੰਗ ਬਾਰੇ ਵਿਗਿਆਨਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਮਾਹਿਰਾਂ ਦੀ ਮਦਦ ਨਾਲ ਵਰਮੀਕੰਪੋਸਟਿੰਗ ਦੇ ਮਾਡਲ ਤਿਆਰ ਕਰਕੇ ਪ੍ਰਯੋਗ ਵੀ ਕੀਤਾ।
ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਮਾਹਿਰਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੂੜਾ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।
ਵਰਕਸ਼ਾਪਾਂ ਦੇ ਅੰਤ 'ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਇੱਛਾ ਜਤਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਵਰਕਸ਼ਾਪਾਂ ਨਿਯਮਤ ਤੌਰ 'ਤੇ ਕਰਵਾਈਆਂ ਜਾਣ।
ਇਹਨਾਂ ਵਰਕਸ਼ਾਪਾਂ ਦੌਰਾਨ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ, ਭਾਵਨਾ ਸ਼ਰਮਾ, ਜਸਵੀਰ ਕੌਰ ਚਾਨੀ, ਸੁੱਚਾ ਸਿੰਘ, ਦਲਜੀਤ ਕੌਰ, ਰਣਜੋਧ ਸਿੰਘ, ਕਰਮਦੀਪ ਕੌਰ, ਰਾਜਿੰਦਰ ਸਿੰਘ ਚਾਨੀ, ਨਰੇਸ਼ ਧਮੀਜਾ, ਮਨਪ੍ਰੀਤ ਸਿੰਘ, ਗੁਲਜਾਰ ਖਾਂ, ਦੀਪਕ ਕੁਮਾਰ, ਵਿਕਰਮਜੀਤ ਸਿੰਘ, ਸੁਲਤਾਨ, ਅਰਵਿੰਦਰ ਕੌਰ, ਕਿਰਨਦੀਪ ਕੌਰ, ਕਿੰਪੀ ਬਤਰਾ, ਅਲਕਾ ਗੌਤਮ, ਹੋਰ ਅਧਿਆਪਕ ਮੌਜੂਦ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ