Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪਹਿਲਗਾਮ ਵਿੱਚ ਨਿਹੱਥੇ ਲੋਕਾਂ ਤੇ ਅੱਤਵਾਦੀਆਂ ਵਲੋਂ ਕੀਤਾ ਹਮਲਾ ਇੱਕ ਕਾਇਰਤਾ ਦੀ ਨਿਸ਼ਾਨੀ ਹੈ : ਵਿਸ਼ਵਨਾਥ ਬੰਟੀ

April 29, 2025 02:27 PM
SehajTimes

ਹੁਸ਼ਿਆਰਪੁਰ : ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਚ ਮਾਰੇ ਗਏ ਨਿਹੱਥੇ ਅਤੇ ਬੇਗੁਨਾਹ ਸੈਲਾਨੀਆ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਗਊਸ਼ਾਲਾ ਦੇ ਪ੍ਰਧਾਨ ਅਤੇ ਉੱਗੇ ਕਾਂਗਰਸੀ ਆਗੂ ਵਿਸ਼ਵਨਾਥ ਬੰਟੀ ਨੇ ਕੁਝ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਇਹ ਉਹ ਨਫਰਤ ਨਾਲ ਭਰੇ ਲੋਕਾਂ ਨੇ ਕਾਰਾ ਕੀਤਾ ਹੈ,ਜਿਨਾਂ ਦਾ ਕੋਈ ਵੀ ਦੀਨ ਧਰਮ ਨਹੀਂ ਹੈ। ਉਹਨਾਂ ਕਿਹਾ ਕਿ ਹਿੰਸਾ ਦਾ ਇਹ ਮਨੁੱਖਤਾ ਅਤੇ ਸ਼ਾਂਤੀ ਤੇ ਹਮਲਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਹਮਲਾ ਇੱਕ ਕਾਇਰਤਾ ਦੀ ਨਿਸ਼ਾਨੀ ਹੈ ਜੋ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਹੈ ਉਹਨਾਂ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭਾਰਤ ਦੀਆਂ ਸਾਰੀਆਂ ਖੁਫੀਆ ਏਜੰਸੀਆਂ ਇੱਥੇ ਫੇਲ ਸਾਬਤ ਹੋਈਆਂ ਹਨ ਉਹਨਾਂ ਕਿਹਾ ਕਿ ਪਹਿਲਗਾਮ ਦੀ ਘਟਨਾ ਜਿੱਥੇ ਸਮੁੱਚੀ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਹੈ ਉੱਥੇ ਹੀ ਕੇਂਦਰ ਸਰਕਾਰ ਦੀ ਨਲਾਇਕੀ ਜੱਗ ਜਾਹਰ ਕਰਦੀ ਹੈ।ਉਹਨਾਂ ਕਿਹਾ ਕਿ ਇੰਨਾ ਵੱਡਾ ਕਾਂਡ ਹੋ ਗਿਆ ਹੋਵੇ ਤੇ ਏਜੰਸੀਆਂ ਨੂੰ ਕੰਨੋ ਕੰਨ ਖਬਰ ਨਾ ਹੋਵੇ ਬੜੇ ਦੁੱਖ ਦੀ ਗੱਲ ਹੈ। ਉਹਨਾਂ ਕਿਹਾ ਕਿ ਇਹ ਅੱਤਵਾਦੀ ਹਮਲਾ ਭਾਰਤ ਦੀਆਂ ਸਭ ਏਜੰਸੀਆਂ ਉੱਤੇ ਸਵਾਲੀਆ ਨਿਸ਼ਾਨ ਖੜਾ ਕਰਦਾ ਹੈ ਉਹਨਾਂ ਕਿਹਾ ਕਿ ਇਹ ਵੀ ਇੱਕ ਜਾਂਚ ਦਾ ਵਿਸ਼ਾ ਹੈ ਅਤੇ ਸਰਕਾਰਾ ਦਾ ਧਿਆਨ ਮੰਗਦਾ ਹੈ

। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸੇ ਹੀ ਸੂਬੇ ਵਿੱਚ ਸੈਂਕੜੇ ਫੌਜੀਆਂ ਦੀਆਂ ਜਾਨਾਂ ਗਈਆਂ ਸਨ ਪਰ ਉਸ ਵੇਲੇ ਵੀ ਕੇਂਦਰ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਸੀ ਚੁੱਕਿਆ। 

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ