Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

70 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਚੜ੍ਹੇ ਪੁਲਿਸ ਦੇ ਅੜਿੱਕੇ

May 02, 2025 06:29 PM
SehajTimes
ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ. ਐਸ.ਐਸ.ਪੀ.ਹੁਸ਼ਿਆਰਪੁਰ ਦੀ ਅਗਵਾਈ ਹੇਠ ਤੇ ਮੁਕੇਸ਼ ਕੁਮਾਰ ਐਸ.ਪੀ. ਤਫਤੀਸ਼ ਅਤੇ  ਦੇਵ ਦੱਤ ਸ਼ਰਮਾਂ ਡੀ.ਐਸ.ਪੀ.ਸਿਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਆਈ ਕਿਰਨ ਸਿੰਘ ਮੁੱਖ ਅਫਸਰ ਥਾਣਾ ਸਿਟੀ ਨੂੰ ਉਸ ਸਮੇਂ  ਸਫਤਲਾ ਮਿਲੀ ਜਦੋਂ ਏ ਐਸ ਆਈ ਗਗਨ ਸਿੰਘ ਸਮੇਤ ਪੁਲਿਸ ਪਾਰਟੀ ਭੈੜੈ ਅਤੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਇਲਾਕੇ ਵਿੱਚ ਗਸਤ ਕਰ ਰਹੇ ਸੀ ਤਾਂ ਊਨਾ ਰੋਡ ਤੇ ਸੰਜੀਵ ਤਲਵਾੜ ਦੇ ਦਫਤਰ ਤੋਂ ਪਿੱਛੇ ਦੋ ਵਿਅਕਤੀ ਦਿਖਾਈ ਦਿੱਤੇ ਅਤੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਪੁਲਿਸ ਪਾਰਟੀ ਨੇ ਉਹਨਾਂ ਨੂੰ ਤੁਰੰਤ ਕਾਬੂ ਕੀਤਾ ਤੇ ਏ.ਐਸ.ਆਈ ਗਗਨ ਸਿੰਘ ਨੇ ਉਨ੍ਹਾਂ ਤੋਂ ਉਹਨਾਂ ਦਾ ਨਾਮ ਪਤਾ ਪੁੱਛਿਆ ਤਾ ਉਕਤ ਵਿਅਕਤੀਆਂ ਨੇ ਆਪਣਾ ਨਾਮ ਸੋਰਵ ਭਨੋਟ ਪੁੱਤਰ ਭੁਪਿੰਦਰ ਕੁਮਾਰ ਵਾਸੀ ਹਰੀ ਨਗਰ ਨੇੜੇ ਸ਼ੰਭੂ ਨਾਥ ਪੰਡਤ ਥਾਣਾ ਸਿਟੀ ਅਤੇ ਦੂਸਰੇ ਨੇ ਆਪਣਾ ਨਾਮ ਸੁਖਵੀਰ ਸਿੰਘ ਉਰਫ ਮਿੰਟੂ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਠੁੱਲਾ ਥਾਣਾ ਚੱਬੇਵਾਲ ਦੱਸਿਆ। ਪੁਲਿਸ ਮੁਲਾਜਮਾ ਨੇ ਦੱਸਿਆ ਕਿ ਸੋਰਵ ਭਨੋਟ ਤਲਾਸ਼ੀ ਲੈਣ ਤੇ ਉਸ ਕੋਲੋਂ 30 ਨਸ਼ੀਲੀਆ ਗੋਲੀਆ ਅਤੇ ਸੁਖਵੀਰ ਸਿੰਘ ਉਰਫ ਮਿੰਟੂ ਕੋਲੋਂ 40 ਨਸ਼ੀਲੀਆ ਗੋਲੀਆ ਬਰਾਮਦ ਹੋਈਆ। ਉਹਨਾ ਦੱਸਿਆ ਕਿ ਉਕਤ ਵਿਅਕਤੀਆਂ ਦੇ ਖਿਲਾਫ ਥਾਣਾ ਸਿਟੀ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ! ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ਸੋਰਵ ਭਨੋਟ ਅਤੇ ਸੁਖਵੀਰ ਸਿੰਘ ਉਰਫ ਮਿੰਟੂ ਕੋਲੋਂ  ਹੋਰ ਪੱਛ-ਗਿੱਛ ਲਈ ਮਾਨਯੋਗ ਅਦਾਲਤ ਕੋਲੋਂ ਰਿਮਾਂਡ ਹਾਸਲ ਕੀਤਾ ਜਾਵੇਗਾ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ