Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨੀਟ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਖ਼ੇਤਰ 'ਚ ਆਮ ਪਬਲਿਕ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ

May 02, 2025 07:53 PM
SehajTimes
ਪਟਿਆਲਾ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪਟਿਆਲਾ ਵਿੱਚ ਮਿਤੀ 4 ਮਈ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਆਮ ਪਬਲਿਕ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਜਾਂਦੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਲਾ ਪਟਿਆਲਾ ਦੀ ਹਦੂਦ ਅੰਦਰ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧਾ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਆਮ ਪਬਲਿਕ ਦੇ ਇਕੱਠੇ ਹੋਣ ਤੇ ਮਨਾਹੀ ਕਰਨਾ ਅਤਿ ਜਰੂਰੀ ਹੈ ਤਾਂ ਕਿ ਕੋਈ ਅਣਸਖਾਣੀ ਘਟਨਾ ਨਾ ਵਾਪਰੇ।
ਜ਼ਿਕਰਯੋਗ ਹੈ ਕਿ ਮਿਤੀ 4 ਮਈ ਨੂੰ ਪਟਿਆਲਾ ਦੇ ਸੱਤ ਕੇਂਦਰਾਂ ਵਿੱਚ ਨੀਟ ਦੀ ਪ੍ਰੀਖਿਆ ਹੋਵੇਗੀ। ਇਹ ਪ੍ਰੀਖਿਆ ਪੀ.ਐਮ. ਕੇ.ਵੀ. ਨੰ: 1 ਪਟਿਆਲਾ ਕੈਂਟ, ਕੇ.ਵੀ. ਨੰ: 2 ਪਟਿਆਲਾ ਕੈਂਟ, ਪੀ.ਐਮ. ਸ੍ਰੀ ਕੇ.ਵੀ. ਨੰ: 3 ਪਟਿਆਲਾ ਕੈਂਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼, ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਕਰਵਾਈ ਜਾ ਰਹੀ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ