Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਰਚਿਆ ਤੀਜਾ ਵਿਆਹ

May 30, 2021 01:24 PM
SehajTimes

ਬ੍ਰਿਟੇਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਤੀਜੇ ਵਿਆਹ ਕਰਵਾਉਣ ਬਾਰੇ ਖ਼ਬਰਾਂ ਤਾਂ ਮਿਲ ਰਹੀਆਂ ਸਨ ਪਰ ਉਹ ਐਨੀ ਜਲਦੀ ਵਿਆਹ ਕਰਵਾ ਲੈਣਗੇ ਇਸ ਦਾ ਅਤਾ ਪਤਾ ਵੀ ਨਹੀਂ ਸੀ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਜਾਨਸਨ ਨੇ ਬਿਨਾਂ ਕਿਸੇ ਨੂੰ ਦੱਸੇ ਅਚਾਨਕ ਹੀ ਵਿਆਹ ਕਰਵਾ ਲਿਆ ਤਾਂ ਸਾਰਿਆਂ ਨੂੰ ਇਕ ਵਾਰ ਹੈਰਾਨੀ ਤਾਂ ਹੋਈ ਹੀ ਹੋਵੇਗੀ। 56 ਸਾਲਾ ਬੋਰਿਸ ਜਾਨਸਨ ਨੇ ਆਪਣੀ ਮੰਗੇਤਰ ਕੈਰੀ ਸਾਇਮੰਡਜ਼ ਜੋ ਕਿ ਜਾਨਸਾਨ ਤੋਂ 23 ਸਾਲ ਛੋਟੀ ਹੈ ਨਾਲ ਅੱਜ ਵਿਆਹ ਰਚਾ ਲਿਆ ਹੈ। ਖਬਰਾਂ ਅਨੁਸਾਰ ਇਸ ਵਿਆਹ ਵਿੱਚ ਦੋਵੇਂ ਪਰਿਵਾਰਕ ਮੈਂਬਰ ਅਤੇ ਕੁਝ ਕਰੀਬੀ ਦੋਸਤ ਸ਼ਾਮਲ ਸਨ। ਰਿਪੋਰਟਾਂ ਦੇ ਅਨੁਸਾਰ, ਆਖਰੀ ਪਲ ਵਿੱਚ ਕੇਂਦਰੀ ਲੰਡਨ ਵਿੱਚ ਵਿਆਹ ਸਮਾਰੋਹ ਵਿੱਚ ਮਹਿਮਾਨਾਂ ਨੂੰ ਬੁਲਾਇਆ ਗਿਆ ਸੀ। ਕੋਰੋਨਾ ਵਾਇਰਸ ਦੇ ਮੱਦੇਨਜ਼ਰ, ਸਿਰਫ 30 ਲੋਕਾਂ ਨੂੰ ਇੰਗਲੈਂਡ ਵਿੱਚ ਵਿਆਹਾਂ ਵਿੱਚ ਸ਼ਾਮਲ ਹੋਣ ਦੀ ਆਗਿਆ ਹੈ। ਇਸ ਤੋਂ ਪਹਿਲਾਂ 30 ਜੁਲਾਈ 2022 ਨੂੰ ਉਨ੍ਹਾਂ ਦੇ ਵਿਆਹ ਦੀ ਗੱਲ ਹੋ ਰਹੀ ਸੀ ਅਤੇ ਇਸ ਲਈ ਜਾਨਸਨ ਅਤੇ ਕੈਰੀ ਨੇ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵਿਆਹ ਵਿੱਚ ਸ਼ਾਮਲ ਹੋਣ ਲਈ ਭੇਜਿਆ ਸੀ। ਜੌਹਨਸਨ ਨੇ ਕੈਰੀ ਨੂੰ ਉਸ ਸਮੇਂ ਪ੍ਰਪੋਜ਼ ਕੀਤਾ ਜਦ ਉਹ ਮਸਟੀਕ ਵਿਚ ਛੁੱਟੀਆਂ ਮਨਾ ਰਹੀ ਸੀ। ਇਹ ਬੋਰਿਸ ਜੌਨਸਨ ਦਾ ਤੀਜਾ ਵਿਆਹ ਹੈ। ਉਸਨੇ ਆਪਣੀ ਦੂਜੀ ਪਤਨੀ ਮਰੀਨਾ ਵ੍ਹੀਲਰ ਨੂੰ 2018 ਵਿੱਚ ਤਲਾਕ ਦੇ ਦਿੱਤਾ। ਬੋਰਿਸ ਅਤੇ ਕੈਰੀ ਸਾਇਮੰਡਜ਼ ਦਾ ਇਕ ਪੁੱਤਰ, ਵਿਲਫ੍ਰੈਡ ਹੈ, ਦਾ ਜਨਮ ਅਪ੍ਰੈਲ 2020 ਵਿਚ ਹੋਇਆ ਸੀ।

 

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ