Friday, March 29, 2024
BREAKING NEWS
ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ  ਹੀਰ ਤੇਰੀ ਟੇਢੀ ਖੀਰ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਆ ਰਹੀ ਹੈ ਈਸ਼ਾ ਕਲੋਆ ਸਵਾਮੀ ਨਲੀਨਾਨੰਦ ਗਿਰੀ ਵੱਲੋਂ ਕਲੌਨੀਆਂ ਤੇ ਪਿੰਡਾਂ ’ਚ ਸਫਾਈ ਮੁਹਿੰਮ ਚਲਾਉਣ ਦਾ ਐਲਾਨਸਰਕਾਰੀ ਕੰਨਿਆ ਸਕੂਲ ਲਾਲੜੂ ਤੇ ਕਸੌਲੀ ਸਕੂਲ ਵਿੱਚ ਸਾਲਾਨਾ ਨਤੀਜੇ ਐਲਾਨੇਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ ਪ੍ਰਾਪਤ ਹੋਏ ਕਰੋੜਾਂ ਰੁਪਏ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਸ਼ੈਲਟਰ ਨੇ ਮਲਕਪੁਰ ਸਕੂਲ ਨੂੰ ਫਰਨੀਚਰ ਅਤੇ ਲਾਲੜੂ ਸਕੂਲ ਨੂੰ ਸੌਂਪਿਆ ਕਮਰਾ : ਡਾ. ਮੁਲਤਾਨੀ ਸੀਨੀਅਰ ਸਹਾਇਕ ਦੀ ਸੇਵਾ ਮੁਕਤੀ ਦੇ ਮੌਕੇ ਨਿਘੀ ਵਿਦਾਇਗੀ 'ਆਪ' ਦੇ ਲੋਕ ਸਭਾ ਉਮੀਦਵਾਰ ਡਾ ਬਲਬੀਰ ਸਿੰਘ ਨੇ ਲਾਲੜੂ 'ਚ ਪਾਰਟੀ ਵਰਕਰਾਂ ਨਾਲ ਕੀਤੀ ਜਨਤਕ ਮੀਟਿੰਗਪੰਜਾਬੀ ਯੂਨੀਵਰਸਿਟੀ ਵਿਖੇ ਫਿ਼ਲਮ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਅੰਬਰਦੀਪ ਨਾਲ਼ ਰੂ-ਬ-ਰੂ ਕਰਵਾਇਆ

Haryana

ਹਰਿਆਣਾ 'ਚ Lockdown ਦੀਆਂ ਪਾਬੰਦੀਆਂ ਇਸ ਤਰ੍ਹਾਂ ਰਹਿਣਗੀਆਂ

May 30, 2021 01:51 PM
SehajTimes

ਰੋਹਤਕ : ਕੋਰੋਨਾ ਕਾਰਨ ਹਰ ਸੂਬਾ ਆਪਣੇ ਪੱਧਰ ਉਤੇ ਫ਼ੈਸਲੇ ਲੈ ਰਿਹਾ ਹੈ ਅਤੇ ਇਸੇ ਤਰਜ ਉਤੇ ਹੁਣ ਹਰਿਆਣਾ ਨੇ ਨੇ ਲਾਕਡਾਊਨ ਨੂੰ ਹੋਰ ਵਧਾ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿੱਚ 7 ਜੂਨ ਤੱਕ ਦੇ ਲਈ ਲਾਕਡਾਊਨ ਨੂੰ ਵਧਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹ ਸਕਣਗੀਆਂ । ਮੁੱਖ ਮੰਤਰੀ ਨੇ ਕਿਹਾ ਕਿ ਦੁਕਾਨਦਾਰ ਓਡ-ਈਵਨ ਫਾਰਮੂਲੇ ਦੀ ਪਾਲਣਾ ਕਰਨਗੇ । ਇਸ ਤੋਂ ਇਲਾਵਾ ਹਰਿਆਣਾ ਸਰਕਾਰ ਨੇ ਵੀ ਕੋਰੋਨਾ ਮਹਾਂਮਾਰੀ ਵਿੱਚ ਆਪਣੇ ਮਾਤਾ-ਪਿਤਾ ਨੂੰ ਗੁਆਉਣ ਵਾਲੇ ਬੱਚਿਆਂ ਦੇ ਪਾਲਣ-ਪੋਸ਼ਣ ਨੂੰ ਲੈ ਕੇ ਯੋਜਨਾ ਬਣਾਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਅਨਾਥ ਬੱਚਿਆਂ ਦੇ ਪਾਲਣ-ਪੋਸ਼ਣ ਲਈ ਵਿੱਤੀ ਸਹਾਇਤਾ 'ਮੁੱਖ ਮੰਤਰੀ ਬਾਲ ਸੇਵਾ ਯੋਜਨਾ ਰਾਹੀਂ ਦਿੱਤੀ ਜਾਏਗੀ। Lockdown ਸਬੰਧੀ ਅਗਲੇ 15 ਜੂਨ ਤੱਕ ਸਾਰੇ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ । ਇਸ ਦੌਰਾਨ ਨਾਈਟ ਕਰਫਿਊ ਵੀ ਜਾਰੀ ਰਹੇਗਾ। ਰਾਤ ਨੂੰ 10 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਹਰ ਇੱਕ ਨੂੰ ਨਾਈਟ ਕਰਫਿਊ ਦਾ ਪਾਲਣ ਕਰਨਾ ਪਵੇਗਾ। ਇਥੇ ਦਸ ਦਈਏ ਕਿ ਦੇਸ਼ ਵਿੱਚ ਵੱਖ-ਵੱਖ ਰਾਜਾਂ ਵਿੱਚ ਕੋਰੋਨਾ ਨੂੰ ਲੈ ਕੇ ਵੱਖ-ਵੱਖ ਰਣਨੀਤੀਆਂ ਅਪਣਾਈਆਂ ਜਾ ਰਹੀਆਂ ਹਨ । ਦੇਸ਼ ਦੇ ਕਿਸੇ ਹਿੱਸੇ ਵਿੱਚ ਲਾਕਡਾਊਨ ਖੋਲ੍ਹਿਆ ਜਾ ਰਿਹਾ ਹੈ ਤੇ ਕਿਸੇ ਹਿੱਸੇ ਵਿੱਚ ਪਾਬੰਦੀਆਂ ਜਾਰੀ ਹਨ।

 

Have something to say? Post your comment

 

More in Haryana

ਚੋਣ ਜਾਬਤਾ ਦੌਰਾਨ ਮੀਡੀਆ PCI ਅਤੇ NBSA ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਸਮਾਚਾਰ ਤੇ ਇਸ਼ਤਿਹਾਰ ਕਰਨ ਪ੍ਰਕਾਸ਼ਿਤ

ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ : ਅਨੁਰਾਗ ਅਗਰਵਾਲ

ਪੰਜਾਬ-ਹਰਿਆਣਾ ‘ਚ ਮੌਸਮ ਖ਼ਰਾਬ, ਕਈ ਜ਼ਿਲ੍ਹਿਆਂ ‘ਚ ਕਿਣਮਿਣ

ਭਾਰਤ ਚੋਣ ਕਮਿਸ਼ਨ ਨੇ ਸ਼ੁਰੂ ਕੀਤੇ ਮੋਬਾਇਲ ਐਪ

ਵੋਟਰ ਆਪਣੇ ਵੋਟ ਅਧਿਕਾਰ ਦੀ ਜਰੂਰ ਕਰਨ ਵਰਤੋੇ : ਮੁੱਖ ਚੋਣ ਅਧਿਕਾਰੀ

ਦੇਸ਼ ’ਚ ਚਲ ਰਹੀ ਹੈ ਨਰਿੰਦਰ ਮੋਦੀ ਦੀ ਸੁਨਾਮੀ : ਅਨਿਲ ਵਿੱਜ

ਹਰਿਆਣਾ ਦੇ ਮੁੱਖ ਮੰਤਰੀ ਨੇ ਹੋਲੀ ਦੇ ਪਵਿੱਤਰ ਤਿਉਹਾਰ 'ਤੇ ਦਿਤੀ ਵਧਾਈ

ਝੱਜਰ ਨਿਵਾਸੀ ਦੀ ਸ਼ਿਕਾਇਤ 'ਤੇ ਹਰਿਆਣਾ ਸੇਵਾ ਅਧਿਕਾਰ ਆਯੋਗ ਨੇ ਲਿਆ ਐਕਸ਼ਨ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗੀ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ : ਅਨੁਰਾਗ ਅਗਰਵਾਲ