Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਾਬਾ ਗਾਂਧਾ ਸਿੰਘ ਸਕੂਲ ਵਿਖੇ MockDrill ਕਰਵਾਈ ਗਈ

May 07, 2025 05:49 PM
SehajTimes
--ਸਕੂਲੀ ਵਿਦਿਆਰਥੀਆਂ, ਸਟਾਫ ਮੈਂਬਰਾਂ, ਸਿਵਲ ਡਿਫੈਂਸ ਵਾਰਡਨ ਨੂੰ ਅੱਗ ਲੱਗਣ ਦੇ ਹਾਲਤਾਂ 'ਚ ਕੀਤੇ ਜਾਣਾ ਵਾਲੇ ਕੰਮ ਬਾਰੇ ਦੱਸਿਆ ਗਿਆ
 
--ਲੋਕ ਸ਼ਾਂਤ ਰਹਿਣ ਅਤੇ ਅਫਵਾਹਾਂ ਤੋਂ ਬਚਣ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ
 
ਬਰਨਾਲਾ : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਬਾਬਾ ਗਾਂਧਾ ਸਿੰਘ ਸਕੂਲ 'ਚ ਅੱਜ ਅੱਗ ਲੱਗਣ ਦੀ ਸਥਿਤੀ 'ਚ ਉਸ ਨਾਲ ਨਜਿੱਠਣ ਸਬੰਧੀ ਉਪਾਅ ਬਾਰੇ MockDrill ਕੀਤੀ ਗਈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਿਵਲ ਡਿਫੈਂਸ ਵਿਭਾਗ, ਪੁਲਸ ਵਿਭਾਗ, ਸਿਹਤ ਵਿਭਾਗ ਅਤੇ ਹੋਰਨਾ ਅਫਸਰਾਂ ਨੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ।
 
 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :  ਸੁਨਾਮ ਵਿਖੇ ਨਾਚ ਪ੍ਰਤੀਯੋਗਤਾ ਦਾ ਆਯੋਜਨ

 
ਅੱਗ ਲੱਗਣ ਦੀ ਸਥਿਤੀ 'ਚ ਉਸ ਨੂੰ ਬੁਝਾਉਣਾ ਅਤੇ ਅੱਗ ਕਾਰਨ ਜ਼ਖਮੀ ਹੋਏ ਪੀੜਤ ਲੋਕਾਂ ਨੂੰ ਦਿੱਤੀ ਜਾਣਾ ਵਾਲੀ ਸਿਹਤ ਸੁਵਿਧਾ ਦੀ ਸਿਖਲਾਈ ਦਿੱਤੀ ਗਈ। ਨਾਲ ਇਹ ਦਰਸਾਇਆ ਗਿਆ ਕਿ ਅੱਗ ਕਾਰਣ ਬੇਹੋਸ਼ ਜਾਂ ਫੱਟੜ ਹੋਏ ਵਿਅਕਤੀ ਨੂੰ ਮੌਕੇ ਉੱਤੇ ਦਿੱਤੀ ਜਾਣ ਵਾਲੀ ਮੁਢਲੀ ਸਿਹਤ ਸੁਵਿਧਾ (ਫਸਟ ਏਡ) ਦਾ ਪ੍ਰਦਰਸ਼ਨ ਕੀਤਾ ਗਿਆ। ਮੌਕੇ ਉੱਤੇ ਸਿਵਲ ਡਿਫੈਂਸ, ਫਾਇਰ ਵਿਭਾਗ, ਸਕੂਲ, ਸਿਹਤ ਵਿਭਾਗ ਵਲੋਂ ਫੁਰਤੀ ਨਾਲ ਕੰਮ ਕਰਦਿਆਂ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ।
 
 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸ

 

 
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿੰਆਂ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਹ MockDrill ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਅੱਗ ਲੱਗਣ ਦੀ ਸਥਿਤੀ 'ਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਅਭਿਆਸ ਕਰਵਾਇਆ ਜਾ ਸਕੇ। ਉਨ੍ਹਾਂ ਸਲਾਹ ਦਿੱਤੀ ਕਿ ਲੋਕ ਇਸ ਤਰ੍ਹਾਂ ਦੀ ਸਥਿਤੀ 'ਚ ਸ਼ਾਂਤੀ ਨਾਲ ਕੰਮ ਲੈਣ ਅਤੇ ਅਫਵਾਹਾਂ ਤੋਂ ਬਚਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਅਸੀਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਸੁਰੱਖਿਅਤ ਰੱਖ ਸਕੀਏ । ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਕਿਹਾ ਕਿ ਉਹ ਆਪਣੇ ਪਰਿਵਾਰਾਂ ਅਤੇ ਆਲੇ ਦੁਆਲੇ ਲੋਕਾਂ ਨਾਲ ਆਪਣਾ ਅੱਜ ਦਾ ਤਜੁਰਬਾ ਸਾਂਝਾ ਕਰਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ