Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Haryana

ਹਰਿਆਣਾ ਵਿੱਚ ਮੇਗਾ ਸਿਵਲ ਡਿਫੇਂਸ ਡ੍ਰਿਲ ਦਾ ਪ੍ਰੰਬਧ, ਏਸੀਐਸ ਡਾ. ਸੁਮਿਤਾ ਮਿਸ਼ਰਾ ਨੇ ਪੰਚਕੂਲਾ ਕੰਟਰੋਲ ਰੂਮ ਤੋਂ ਕੀਤੀ ਨਿਗਰਾਨੀ

May 08, 2025 01:10 PM
SehajTimes

ਚੰਡੀਗੜ੍ਹ : ਹਰਿਆਣਾ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਅੱਜ ਪੰਚਕੂਲਾ ਵਿੱਚ ਸਥਾਪਿਤ ਕੰਟਰੋਲ ਰੂਮ ਤੋਂ ਆਪ੍ਰੇਸ਼ਨ ਅਭਿਆਸ ਤਹਿਤ ਸੂਬੇ ਵਿੱਚ ਪ੍ਰਬੰਧਿਤ ਸਿਵਲ ਡਿਫੇਂਸ ਮਾਕ ਡ੍ਰਿਲ ਦੀ ਮਾਨੀਟਰਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਇਲ 112 'ਤੇ ਆਉਣ ਵਾਲੇ ਫੋਨ ਕਾਲਸ ਦੇ ਬਾਰੇ ਵਿੱਚ ਵੀ ਵਿਸਤਾਰ ਨਾਲ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜਰੂਰੀ ਨਿਰਦੇਸ਼ ਦਿੱਤੇ।

ਡਾ. ਮਿਸ਼ਰਾ ਨੇ ਕਿਹਾ ਕਿ ਇਹ ਮਾਕ ਡ੍ਰਿਲ ਐਮਰਜੈਂਸੀ ਸਥਿਤੀ ਲਈ ਖੁਦ ਨੂੰ ਤਿਆਰ ਕਰਨ ਲਈ ਹੈ। ਕਿਸੇ ਵੀ ਨਾਗਰਿਕ ਨੂੰ ਘਬਰਾਉਣ ਜਾਂ ਚਿੰਤਾ ਕਰਨ ਦੀ ਬਿਲਕੁੱਲ ਜਰੂਰਤ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਵੱਲੋਂ ਸਮੇ-ਸਮੇਂ 'ਤੇ ਦਿੱਤੀ ਜਾ ਰਹੀ ਸੂਚਨਾਵਾਂ ਦਾ ਪਾਲਣ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿਠਣ ਲਈ ਖੁਦ ਨੂੰ ਤਿਆਰ ਰੱਖਣ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾ ਸ਼ਾਂਤੀਪੂਰਣ ਹੈ।

ਪੱਤਰਕਾਰਾਂ ਨਾਲ ਗਲਬਤਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿੱਚ ਮਾਕ ਡ੍ਰਿਲ ਕੀਤੀ ਗਈ ਹੈ ਅਤੇ ਕੰਟਰੋਲ ਰੂਮ ਤੋਂ ਪੂਰੇ ਸੂਬੇ ਦੀ ਲਾਇਵ ਫੀਡ 'ਤੇ ਨਜਰ ਰੱਖੀ ਜਾ ਰਹੀ ਹੈ। ਕਈ ਥਾਵਾਂ 'ਤੇ ਮਾਲਸ ਵਿੱਚ ਮਾਕ ਡ੍ਰਿਲ ਕੀਤੀ ਗਈ ਹੈ, ਤਾਂ ਕਈ ਥਾਵਾਂ 'ਤੇ ਜਿਲ੍ਹਾ ਸਕੱਤਰੇਤਾਂ ਵਿੱਚ ਇਹ ਅਭਿਆਸ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਜਿਲ੍ਹਿਆਂ ਵਿੱਚ ਚੱਲ ਰਿਹਾ ਇੱਕ ਵਿਆਪਕ ਅਭਿਆਸ ਹੈ। ਉਨ੍ਹਾਂ ਨੇ ਆਪਦਾ ਦੀ ਤਿਆਰੀਆਂ ਨੂੱ ਵਧਾਉਣ ਅਤੇ ਐਮਰਜੈਂਸੀ ਸਥਿਤੀ ਦੌਰਾਨ ਪਬਲਿਕ ਸੁਰੱਖਿਆ ਯਕੀਨੀ ਕਰਨ ਵਿੱਚ ਇਸ ਤਰ੍ਹਾ ਦੀ ਮਾਕ ਡ੍ਰਿਲ ਦੇ ਮਹਤੱਵ 'ਤੇ ਜੋਰ ਦਿੱਤਾ।

ਉਨ੍ਹਾਂ ਨੇ ਦਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਅੱਜ ਪੂਰੇ ਸੂੋਬੇ ਵਿੱਚ ਕੀਤੀ ਗਈ ਮਾਕ ਡ੍ਰਿਲ ਨੂੰ ਹਰ ਸਾਲ 7 ਮਈ ਨੂੰ ਨਿਯਮਤ ਰੂਪ ਨਾਲ ਪ੍ਰਬੰਧਿਤ ਕੀਤਾ ਜਾਵੇਗਾ ਤਾਂ ਜੋ 3 ਪੀ-ਤਿਆਰੀ, ਸਰੋਤਾਂ ਅਤੇ ਕੋਈ ਘਬਰਾਹਟ ਨਹੀਂ- ਯਕੀਨੀ ਕੀਤਾ ਜਾ ਸਕੇ।

ੜਾ. ਮਿਸ਼ਰਾ ਨੇ ਲੋਕਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਦੱਸੇ ਗਏ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਮਾਕ ਡ੍ਰਿਲ ਦਾ ਉਦੇਸ਼ ਤਿਆਰੀ ਅਤੇ ਵਿਜੀਲੈਂਸ ਹੈ। ਇਸ ਲਈ ਲੋਕਾਂ ਨੂੰ ਘਬਰਾਉਣ ਦੀ ਕੋਈ ਜਰੂਰਤ ਨਹੀਂ ਹੈ।

Have something to say? Post your comment

 

More in Haryana

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ

ਗ੍ਰਾਮੀਣ ਸਕੂਲ ਸਿੱਖਿਆ, ਸੰਸਕਾਰ ਅਤੇ ਰਾਸ਼ਟਰ ਨਿਰਮਾਣ ਦੀ ਹੈ ਮਜਬੂਤ ਨੀਂਵ : ਮੰਤਰੀ ਕ੍ਰਿਸ਼ਣ ਕੁਮਾਰ ਬੇਦੀ

ਪਾਰਦਰਸ਼ੀ ਭਰਤੀ ਨਾਲ ਬਦਲ ਰਹੀ ਤਸਵੀਰ, ਹਜ਼ਾਰਾਂ ਨੌਜੁਆਨਾਂ ਨੂੰ ਮਿਲਿਆ ਰੁਜਗਾਰ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਆਂਦੋਲਨ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰੋ: ਖੇਤੀਬਾੜੀ ਮੰਤਰੀ