Saturday, May 10, 2025

Chandigarh

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

May 09, 2025 06:19 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਇਤਿਹਾਸ ਗਵਾਹ ਹੈ ਕਿ ਪਿਛਲੀਆਂ ਭਾਰਤ-ਪਾਕਿ ਜੰਗਾਂ ਦੌਰਾਨ ਪੰਜਾਬੀਆਂ ਵੱਲੋਂ ਦਿਖਾਈ ਗਈ ਬਹਾਦਰੀ ਬੇਮਿਸਾਲ ਸੀ।

ਉਨ੍ਹਾਂ ਅੱਗੇ ਕਿਹਾ ਕਿ ਦੁਸ਼ਮਣ ਅਜੇ ਵੀ ਪਿਛਲੀਆਂ ਜੰਗਾਂ ਦੌਰਾਨ ਭਾਰਤੀ ਫੌਜ ਵੱਲੋਂ ਦਿਖਾਈਆਂ ਬਹਾਦਰੀ ਦੀਆਂ ਕਹਾਣੀਆਂ ਤੋਂ ਡਰਦੇ ਹਨ। ਉਨ੍ਹਾਂ ਭਾਰਤ-ਪਾਕਿ ਤਣਾਅ ਦੌਰਾਨ ਅਮਨ-ਸ਼ਾਂਤੀ ਅਤੇ ਭਾਰਤੀ ਫੌਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪੰਜਾਬੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਲਈ ਬਣਦਾ ਮਾਣ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ।

Have something to say? Post your comment

 

More in Chandigarh

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ "ਨੋ ਫਲਾਇੰਗ ਜ਼ੋਨ" ਦੇ ਹੁਕਮ

ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ