Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

May 10, 2025 02:18 PM
SehajTimes

ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਕਾਰਵਾਈ : ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ

ਸਿਹਤ, ਇੰਡਸਟਰੀ, ਐਜੂਕੇਸ਼ਨ ਤੇ ਆਮ ਜਾਣਕਾਰੀ ਲਈ ਕੰਟਰੋਲ ਰੂਮ ਵੀ ਸਥਾਪਤ

ਪਟਿਆਲਾ : ਡਿਪਟੀ ਕਮਿਸ਼ਨਰ  ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪਟਿਆਲਾ ‌ਜ਼ਿਲ੍ਹੇ ਵਿੱਚ ਲੋੜ ਪੈਣ ’ਤੇ ਹੀ ਬਲੈਕਆਊਟ ਕੀਤਾ ਜਾਵੇਗਾ ਅਤੇ ਇਸ ਦੀ ਸੂਚਨਾ ਜ਼ਿਲ੍ਹਾ ਵਾਸੀਆਂ ਨੂੰ ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਸਾਇਰਨ ਤੇ ਹੋਰ ਸਰਕਾਰੀ ਸੋਸ਼ਲ ਮੀਡੀਆ ਸਾਧਨਾ ਰਾਹੀਂ ਦਿੱਤੀ ਜਾਵੇਗੀ।  
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਜਿਥੇ ਪਹਿਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਸਮੇਤ ਹੋਰ ਵੱਖ ਵੱਖ ਕੰਟਰੋਲ ਰੂਮ ਸਥਾਪਤ ਕੀਤੇ ਸਨ, ਉਥੇ ਹੁਣ ਸਿਹਤ ਸੇਵਾਵਾਂ ਲਈ ਲਈ ਕੰਟਰੋਲ ਰੂਮ ਸਥਾਪਤ ਕਰਕੇ ਫੋਨ ਨੰਬਰ 81463-43848, ਇੰਡਸਟਰੀ ਤੇ ਵਪਾਰਕ ਅਦਾਰਿਆਂ ਲਈ ਕੰਟਰੋਲ ਰੂਮ ਨੰਬਰ 98722-33848, ਸਿੱਖਿਆ ਅਦਾਰਿਆਂ ਲਈ 89680-63848 ਅਤੇ ਆਮ ਲੋਕ ਲਈ ਜਨਰਲ ਕੰਟਰੋਲ ਰੂਮ ਦਾ ਨੰਬਰ 76963-63848 ਹੈ।
ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਪੁਖਤਾ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰ ਸਰੋਤਾਂ ’ਤੇ ਹੀ ਨਿਰਭਰ ਕਰਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ ’ਤੇ ਗ਼ਲਤ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਲਗਾਤਾਰ ਸੋਸ਼ਲ ਮੀਡੀਆ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਹੀ ਤੇ ਸਟੀਕ ਜਾਣਕਾਰੀ ਸਮੇਂ ਸਮੇਂ ’ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀ ਜਾਰੀ ਕੀਤੀਆਂ ਹਦਾਇਤ ਦੀ ਪਾਲਣਾ ਕਰਦਿਆਂ ਹੀ ਆਪਣਾ ਕਾਰੋਬਾਰ ਕਰਨ।

Have something to say? Post your comment

 

More in Malwa

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ