Wednesday, May 14, 2025
BREAKING NEWS
ਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤPM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀ

Doaba

ਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤ

May 14, 2025 12:32 PM
SehajTimes

ਮੋਗਾ : ਮੋਗਾ ਤੋਂ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਖੇਤ ਵਿੱਚ ਅੱਗ ਬੁਝਾਉਣ ਦੌਰਾਨ ਕਰਮਚਾਰੀ ਝੁਲਸ ਗਿਆ ਸੀ। ਜਿਸ ਤੋਂ ਬਾਅਦ ਅੱਜ ਨੌਜਵਾਨ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। 23 ਅਪ੍ਰੈਲ ਦੀ ਸ਼ਾਮ ਨੂੰ ਗਗਨਦੀਪ ਸਿੰਘ ਮਹਿਮੇਵਾਲਾ ਪਿੰਡ ਦੇ ਇੱਕ ਕਣਕ ਦੇ ਖੇਤ ਵਿੱਚ ਅੱਗ ਬੁਝਾਉਣ ਲਈ ਗਿਆ ਸੀ ਪਰ ਉਹ ਖੁਦ ਹੀ ਅੱਗ ਦੀ ਲਪੇਟ ਵਿੱਚ ਆ ਗਿਆ। ਗਗਨਦੀਪ ਸਿੰਘ ਅੱਗ ਵਿੱਚ ਗੰਭੀਰ ਰੂਪ ਵਿੱਚ ਝੁਲਸ ਗਿਆ ਸੀ। ਘਟਨਾ ਤੋਂ ਬਾਅਦ ਉਸ ਨੂੰ ਪਹਿਲਾਂ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਗਗਨਦੀਪ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਡੀਐਮਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

Have something to say? Post your comment

 

More in Doaba

ਗਾਇਕ ਤਰਸੇਮ ਜਲਭੈ ਦੇ ਸਿੰਗਲ ਟ੍ਰੈਕ "ਕੌਮ ਦਾ ਮਸੀਹਾ" ਗੀਤ ਦੀ ਸ਼ੂਟਿੰਗ ਮੁਕੰਮਲ

PM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਜੰਗਬੰਦੀ ਦੇ ਫੈਂਸਲੇ ਦਾ ਸਵਾਗਤ 

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਭਾਰਤ ਦੇ ਤਮਾਮ ਲੋਕ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ : ਕੌਂਸਲਰ ਮੁਕੇਸ਼ ਕੁਮਾਰ ਮੱਲ੍ਹ

ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ : ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

12 ਮਈ ਨੂੰ ਅਧਿਕਾਰ ਰੈਲੀ ਜਲੰਧਰ ਵਿੱਚ ਹਰ ਵਰਗ ਦੀ ਆਵਾਜ਼ ਨੂੰ ਕਰਾਂਗੇ ਬੁਲੰਦ : ਸਾਰਸਰ 

ਭਾਰਤ ਦਾ ਮਾਹੌਲ ਖਰਾਬ ਕਰਨ ਵਾਲੇ ਪਾਕਿਸਤਾਨੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ : ਡਾ. ਮੁਹੰਮਦ ਜਮੀਲ ਬਾਲੀ  

ਅਸੀਂ ਜੰਗ ਨਹੀਂ ਅਮਨ ਚਾਹੁੰਦੇ ਹਾ ਕਿਉਂਕਿ ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ : ਬੇਗਮਪੁਰਾ ਟਾਈਗਰ ਫੋਰਸ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਮੁੱਖ ਮੰਤਰੀ