Wednesday, August 20, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Chandigarh

ਡਾ. ਰਵਜੋਤ ਸਿੰਘ ਨੇ ਲਾਪਰਵਾਹੀ 'ਤੇ ਸ਼ਿਕੰਜਾ ਕੱਸਿਆ: ਡੇਰਾਬੱਸੀ ਦੇ ਈਓ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਮੁਅੱਤਲ ਕੀਤਾ

May 15, 2025 01:13 PM
SehajTimes

ਚੰਡੀਗੜ੍ਹ : ਡਿਊਟੀ ਵਿੱਚ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾਬੱਸੀ ਦੇ ਕਾਰਜ ਸਾਧਕ ਅਧਿਕਾਰੀ (ਈ.ਓ.) ਵਿਜੇ ਕੁਮਾਰ ਨੂੰ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਅਸਫਲ ਰਹਿਣ ਲਈ ਮੁਅੱਤਲ ਕਰ ਦਿੱਤਾ।

ਡੇਰਾਬੱਸੀ ਵਿੱਚ ਸਫਾਈ ਕਾਰਜਾਂ ਦੇ ਅਚਨਚੇਤ ਨਿਰੀਖਣ ਦੌਰਾਨ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਮੀਨੀ ਹਕੀਕਤਾਂ ਅਤੇ ਸਫਾਈ ਪਹਿਲਕਦਮੀਆਂ ਵਿੱਚ ਪ੍ਰਗਤੀ ਦੀ ਘਾਟ ਪ੍ਰਤੀ ਅਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਈ.ਓ. ਨੂੰ ਅਗਲੇ ਨੋਟਿਸ ਤੱਕ ਸੈਕਟਰ-35-ਏ ਚੰਡੀਗੜ੍ਹ ਵਿੱਚ ਸਥਾਨਕ ਸਰਕਾਰਾਂ ਦੇ ਮੁੱਖ ਦਫਤਰ ਵਿੱਚ ਰਿਪੋਰਟ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਹ ਫੈਸਲਾਕੁੰਨ ਕਦਮ ਜਵਾਬਦੇਹੀ ਅਤੇ ਕੁਸ਼ਲ ਜਨਤਕ ਸੇਵਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡਾ. ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਾਗਰਿਕ ਜ਼ਿੰਮੇਵਾਰੀਆਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਜਨਤਾ ਨੂੰ ਸਫਾਈ ਸੇਵਾਵਾਂ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਯਕੀਨੀ ਬਣਾਉਣੀ ਚਾਹੀਦੀ ਹੈ।

Have something to say? Post your comment

 

More in Chandigarh

ਜੁਝਾਰੂ ਆਂਗਣਵਾੜੀ ਯੂਨੀਅਨ ਦੇ ਆਗੂਆਂ ਵੱਲੋਂ ਡਿਪਟੀ ਡਾਇਰੈਕਟਰ ਨੂੰ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ 

ਡਿਪਟੀ ਕਮਿਸ਼ਨਰ ਵੱਲੋਂ  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ  ਦੇ ਪ੍ਰਬੰਧਾਂ ਲਈ ਆੜਤੀਆਂ, ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ

ਖਿਜ਼ਰਾਬਾਦ ਵਿਖੇ ਇਲਾਕਾ ਵਾਸੀਆਂ ਵੱਲੋਂ ਸੀਨੀਅਰ ਅਕਾਲੀ ਰਵਿੰਦਰ ਸਿੰਘ ਖੇੜਾ ਦੀ ਅਗਵਾਈ’ਚ ਰੋਸ ਪ੍ਰਦਰਸ਼ਨ

ਖੇਡਾਂ ਪਿੰਡਾਂ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੰਦੀਆਂ ਹਨ : ਪਡਿਆਲਾ

ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦਿੱਤਾ :  ਕੁਲਵੰਤ ਸਿੰਘ

ਪੀ.ਐਚ.ਐਸ.ਸੀ. ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ 108 ਐਂਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵੱਲੋਂ ਰੱਖੀਆਂ ਮੰਗਾਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਧਿਆਨ ਚ ਲਿਆਉਣ ਦਾ ਭਰੋਸਾ

ਵਿਧਾਇਕ ਕੁਲਵੰਤ ਸਿੰਘ ਨੇ 12 ਟੈਕਸੀ ਸਟੈਂਡ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ

ਜੁਝਾਰੂ ਆਂਗਣਵਾੜੀ ਯੂਨੀਅਨ ਦੇ ਆਗੂਆਂ ਵੱਲੋਂ ਡਿਪਟੀ ਡਾਇਰੈਕਟਰ ਨੂੰ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ 

ਰਿਆਤ ਬਾਹਰਾ ਯੂਨੀਵਰਸਿਟੀ ਦੀ ਸੈਂਟਰਲ ਲਾਇਬ੍ਰੇਰੀ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਉਤਸ਼ਾਹ ਨਾਲ ਮਨਾਇਆ

'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ 'ਤੇ ਛਾਪੇਮਾਰੀ : 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ