Monday, June 16, 2025

Malwa

ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜਾਇਜ਼ ਕਬਜ਼ੇ ਹਟਵਾਏ

May 15, 2025 03:28 PM
SehajTimes

ਪਟਿਆਲਾ : ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਪਟਿਆਲਾ ਅਧੀਨ ਪੈਂਦੇ ਨਾਰਦਨ ਬਾਈਪਾਸ ਤੇ ਲੋਕਾਂ ਵੱਲੋਂ ਵਣ ਰਕਬੇ ਵਿੱਚ ਰੇਤਾ ਬਜਰੀ ਅਤੇ ਮਿੱਟੀ ਆਦਿ ਸੁੱਟ ਕੇ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਵਣ ਰੇਂਜ ਅਫ਼ਸਰ ਸਵਰਨ ਸਿੰਘ, ਬਲਾਕ ਅਫ਼ਸਰ  ਰਮਨਪ੍ਰੀਤ ਸਿੰਘ ਅਤੇ ਵਣ ਗਾਰਡ ਵਿਕਰਮਜੀਤ ਸਿੰਘ ਦੀ ਅਗਵਾਈ ਵਿੱਚ ਜੇ ਸੀ ਬੀ ਨਾਲ ਮੌਕੇ ਤੇ ਬੂਟੇ ਲਗਵਾਉਣ ਲਈ ਟੋਏ ਪੁੱਟ ਕੇ ਦੂਰ ਕਰਵਾਇਆ ਗਿਆ।
ਆਉਣ ਵਾਲੇ ਸਮੇਂ ਵਿੱਚ ਇਸ ਜਗਾ ਤੇ ਵੱਖ -ਵੱਖ ਕਿਸਮਾਂ ਦੇ ਬੂਟੇ ਲਗਵਾਏ ਜਾਣਗੇ ਅਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
    ਇਸ ਮੌਕੇ ਤੇ ਰਾਜ ਕੁਮਾਰ ਬਲਾਕ ਅਫ਼ਸਰ, ਵਣ ਗਾਰਡ ਅਮਰਿੰਦਰ ਸਿੰਘ, ਅਜੀਤਪਾਲ ਸਿੰਘ, ਬਲਵਿੰਦਰ ਸਿੰਘ ਬੱਲੀ,ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਰਿਧੀ ਸ਼ਰਮਾ, ਹੀਨਾ ਰਾਵਤ ਅਤੇ ਜਗਤਾਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ