Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਪੁਲਿਸ ਵੱਲੋਂ ਘਰਾਂ ਦੀ ਚੈਕਿੰਗ 

May 20, 2025 12:15 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮਿਲਕੇ ਸਟੇਡੀਅਮ ਰੋਡ ਅਤੇ ਇੰਦਰਾ ਬਸਤੀ ਦੇ ਕੁੱਝ ਹਿੱਸੇ ਵਿੱਚ ਨਜਾਇਜ਼ ਡਰੱਗ ਅਤੇ ਸ਼ਰਾਬ ਨੂੰ ਲੈਕੇ ਇਕੱਠੇ ਤੌਰ ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਸਮੇਤ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਸੁਨਾਮ ਗੋਰਵ ਜਿੰਦਲ ਅਤੇ ਐਕਸਾਈਜ਼ ਇੰਸਪੈਕਟਰ ਲੋਂਗੋਵਾਲ ਭੁਪਿੰਦਰ ਸਿੰਘ ਵੀ ਮੌਕੇ ਮੌਜੂਦ ਸਨ। ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲਿਸ ਵੱਲੋਂ ਜੰਗੀ ਪੱਧਰ ਤੇ ਨਾਕੇ ਲਗਾਏ ਜਾ ਰਹੇ ਹਨ ਅਤੇ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ‌
ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਜੇਕਰ ਕੋਈ ਵੀ ਨਸ਼ਾ ਵੇਚਦਾ ਦਿਖਾਈ ਦਿੰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਉਸ ਦੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋ ਨਸ਼ਿਆਂ ਦੇ ਖਿਲਾਫ ਜੰਗੀ ਪੱਧਰ ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਨੂੰ ਲੈ ਕੇ ਜਿਲ੍ਹੇ ਦੇ ਵਿੱਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ 

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’