Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਸੈਮੀਨਾਰ ਦਾ ਆਯੋਜਨ

May 21, 2025 05:15 PM
SehajTimes

ਐੱਸ ਏ ਐੱਸ ਨਗਰ : ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੋਹਾਲੀ  ਵਿੱਚ  ਮੋਹਾਲੀ ਦੇ ਐੱਸ .ਐੱਸ .ਪੀ ਹਰਮਨਦੀਪ ਸਿੰਘ ਹੰਸ, ਐਸ.ਪੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਉਹਨਾਂ ਦੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ' ਯੁੱਧ ਨਸ਼ਿਆਂ ਵਿਰੁੱਧ ' ਅਤੇ ਟ੍ਰੈਫਿਕ ਨਿਯਮਾਂ ਬਾਰੇ ਦੱਸਦੇ ਹੋਏ ਡੀ.ਐੱਸ.ਪੀ. ਕਰਨੈਲ ਸਿੰਘ ਵਲੋਂ ਬੱਚਿਆ ਨੂੰ ਸੰਬੋਧਿਤ ਕੀਤਾ ਗਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਰੋਜ਼ਾਨਾ ਜ਼ਿੰਦਗੀ ਚੋ ਉਦਾਹਰਨਾਂ ਦੇ ਕੇ ਸੜਕ ਸੁਰੱਖਿਆ, ਬੱਤੀਆਂ ਦੀ ਪਾਲਣਾ, ਨਸ਼ੇ ਨਾ ਕਰਨ ਤੇ ਐਬੂਲੈਂਸ ਨੂੰ ਰਸਤਾ ਦੇਣ ਤੇ ਤੇਜ਼ ਰਫ਼ਤਾਰ ਤੋਂ ਪ੍ਰਹੇਜ ਕਰਨ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਹਨਾਂ ਨੇ ਇਸ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਤੇ ਜ਼ਿੰਦਗੀ ਵਿੱਚ ਕਿਸੇ ਵੀ ਕਿਸਮ ਦਾ ਨਸ਼ਾ ਨਾ ਕਰਨ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ|
               ਸਕੂਲ ਡਾਇਰੈਕਟਰ, ਪਵਨਦੀਪ ਕੌਰ ਗਿੱਲ ਤੇ ਪ੍ਰਿੰਸੀਪਲ, ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਐੱਸ.ਐੱਸ.ਪੀ ਮੋਹਾਲੀ ਵਲੋਂ ਚਲਾਈ ਗਈ ਮੁਹਿੰਮ ਬ‌‌ਹੁਤ ਸ਼ਲਾਘਾਯੋਗ ਹੈl ਇਸ ਮੁਹਿੰਮ ਨਾਲ ਬੱਚੇ ਨਸ਼ਿਆ ਤੋਂ ਦੂਰ ਰਹਿਣਗੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਾਨੂੰ ਸੜਕ ਸੁਰੱਖਿਆ ਦੇ ਨਿਯਮਾਂ ਦਾ ਪੂਰਾ ਧਿਆਨ ਕਰਨਾ ਚਾਹੀਦਾ ਹੈ। ਇਹਨਾਂ ਦੀ ਪਾਲਣਾ ਪੁਲਿਸ ਦੇ ਡਰ ਤੋਂ ਨਹੀਂ ਸਗੋਂ ਆਪਣੀ ਜ਼ਿੰਦਗੀ ਨੂੰ ਕੀਮਤੀ ਸਮਝਦੇ ਹੋਏ ਕਰਨੀ ਚਾਹੀਦੀ ਹੈ ਤੇ ਕਿਸੇ ਵੀ ਪ੍ਰਕਾਰ ਦੇ ਨਸ਼ੇ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਚੰਗੇ ਨਾਗਰਿਕ ਬਣ ਸਕੀਏ 

 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ