Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

National

ਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

May 22, 2025 03:19 PM
SehajTimes

ਭਾਖੜਾ ਡੈਮ : ਪੰਜਾਬ-ਹਰਿਆਣਾ ਦਰਮਿਆਨ ਚੱਲ ਰਹੇ ਪਾਣੀ ਦੇ ਮੁੱਦੇ ‘ਤੇ ਵਿਵਾਦ ਵਿਚਾਲੇ ਭਾਖੜਾ ਡੈਮ ‘ਤੇ ਕੇਂਦਰੀ ਬਲਾਂ ਦੀ ਤਾਇਨਾਤੀ ਹੋਵੇਗੀ ਜਿਸ ਦੇ ਲਈ 296 ਨਵੀਆਂ ਭਰਤੀਆਂ ਹੋਣਗੀਆਂ। ਕੇਂਦਰ ਨੇ BBMB ਨੂੰ 296 CISF ਜਵਾਨਾਂ ਦੀ ਟੁਕੜੀ ਜਾਰੀ ਕੀਤੀ ਹੈ। ਕੇਂਦਰੀ ਬਲਾਂ ਦੀ ਤਾਇਨਾਤੀ ਦਾ 60 ਫੀਸਦੀ ਖਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਪਏਗਾ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ BBMB ਨੂੰ 296 ਜਵਾਨਾਂ ਦੀ ਪੋਸਟ ਜਾਰੀ ਕੀਤੀ ਹੈ ਜਿਸ ਲਈ BBMB ਨੂੰ ਕੇਂਦਰ ਨੂੰ ਕੁੱਲ 8 ਕਰੋੜ 58 ਲੱਖ 69,800 ਰੁਪਏ ਦਾ ਭੁਗਤਾਨ ਕਰਨਾ ਪਵੇਗਾ। ਇਸ ਤਰ੍ਹਾਂ ਭਾਖੜਾ ਬੋਰਡ ਨੂੰ ਇੱਕ ਜਵਾਨ ਦਾ 2,90,100 ਰੁਪਏ ਪ੍ਰਤੀ ਜਵਾਨ ‘ਤੇ ਖਰਚਾ ਪਵੇਗਾ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਅਸਰ ਪੰਜਾਬ ‘ਤੇ ਪਵੇਗਾ। ਨੰਗਲ ਡੈਮ ‘ਤੇ ਵਿਵਾਦ ਦੇ ਚੱਲਦਿਆਂ ਪੰਜਾਬ ਪੁਲਿਸ ਦੀ ਗਿਣਤੀ ਵਧਾ ਦਿੱਤੀ ਗਈ ਸੀ ਤੇ CISF ਜਵਾਨਾਂ ਦੀ ਤਾਇਨਾਤੀ ਤੋਂ ਬਾਅਦ ਪੰਜਾਬ ਪੁਲਿਸ ਨੂੰ ਪਾਸੇ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਡਿਊਟੀ ਕਰਨ ਲਈ ਆ ਰਹੇ ਹਨ, ਉਨ੍ਹਾਂ ਦੇ ਰਹਿਣ-ਸਹਿਣ, ਆਵਾਜਾਈ ਅਤੇ ਹੋਰ ਸਾਂਭ-ਸੰਭਾਲ ਦਾ ਕੰਮ ਵੀ ਬੀਬੀਐਮਬੀ ਨੂੰ ਦੇਖਣਾ ਪਵੇਗਾ।

 

 

Have something to say? Post your comment

More in National

ਹਿਮਾਚਲ ਪ੍ਰਦੇਸ਼ : ਕਰਵਾ ਚੌਥ ਮੌਕੇ ਜਨਤਕ ਛੁੱਟੀ ਦਾ ਐਲਾਨ

ਵਾਂਗਚੁਕ ਦੇ ਆਬਕਾਰੀ ਨੀਤੀ ਦੇ ਦਾਅਵੇ ਝੂਠੇ ਤੇ ਬੇਬੁਨਿਆਦ : ਲੱਦਾਖ਼ ਪ੍ਰਸ਼ਾਸਨ

ਲੇਹ, ਕਾਰਗਿੱਲ ਲਈ ਨਗਰ ਨਿਗਮ ਚੋਣਾਂ ਦਾ ਐਲਾਨ : ਚੋਣ ਕਮਿਸ਼ਨਰ

ਬਾਚੁਪੱਲੀ ਵਿੱਚ ਐਮ.ਡੀ.ਐਮ.ਏ. ਗਾਂਜੇ ਸਮੇਤ ਦੋ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ