Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀ.ਐਮ. ਦੀ ਯੋਗਸ਼ਾਲਾ ਤਹਿਤ ਨਿਰੰਤਰ ਕਰਵਾਇਆ ਜਾ ਰਿਹਾ ਹੈ ਯੋਗ

May 22, 2025 04:05 PM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੱਡਣ ਦੇ ਇਛੁੱਕ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਮਜਬੂਤ ਬਣਾਉਣ ਲਈ ਯੋਗ ਦੀ ਮਦਦ ਲਈ ਜਾ ਰਹੀ ਹੈ। ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨਦੀ ਪਹਿਲ ‘ਤੇ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਹੁਣ ਨਸ਼ਾ ਛੁਟਕਾਰਾ ਕੇਂਦਰਾਂ ‘ਚ ਨਿਯਮਤ ਤੌਰ ਤੇ ਯੋਗ ਕਲਾਸਾਂ ਕਰਵਾਈਆਂ ਜਾ ਰਹੀਆਂ ਹਨ।

                             ਸੀ.ਐਮ. ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਦੇ ਸਿਵਲ ਹਸਪਤਾਲ ਵਿਖੇ ਨਸ਼ਾ ਛੁਟਕਾਰਾ ਅਤੇ ਪੁਨਰਵਾਸ ਕੇਂਦਰ ‘ਚ ਸਵੇਰੇ ਅਤੇ ਸ਼ਾਮ ਯੋਗ ਸੈਸ਼ਨ ਕਰਵਾਏ ਜਾ ਰਹੇ ਹਨ ਜਿਹਨਾਂ ਵਿੱਚ ਯੋਗਾ ਮਾਹਿਰ ਮੋਹਿਤ ਗੋਗੀਆ ਰੋਜ਼ਾਨਾ ਲੱਗਭੱਗ 50 ਲੋਕਾਂ ਨੂੰ ਯੋਗ ਅਭਿਆਸ ਕਰਵਾ ਰਹੇ ਹਨ। ਇਹਨਾਂ ਸੈਸ਼ਨਾਂ ਵਿੱਚ ਰਿਲੈਕਸੇਸ਼ਨ, ਧਿਆਨ, ਕਸਰਤ, ਹੱਸਣ ਦੀ ਥੈਰੇਪੀ, ਤਾਲੀ ਥੈਰੇਪੀ, ਯੌਗ ਆਸਨ ਅਤੇ ਪ੍ਰਾਣਾਯਾਮ ਅਤੇ ਪ੍ਰਾਣਾਯਾਮ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ ਜਿਹੜੀਆਂ ਕਿ ਮਰੀਜਾਂ ਨੂੰ ਤਣਾਅ ਮੁਕਤ ਕਰਕੇ ਤੰਦਰੁਸਤ ਬਣਾਉਣ ਵਿੱਚ ਸਹਾਇਕ ਹਨ।

          ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਦਾ ਮੰਤਵ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਇਕ ਨਵੀ ਜ਼ਿੰਦਗੀ ਦੇਣ ਦੇ ਨਾਲ ਨਾਲ ੳਹਨਾਂ ਨੂੰ ਸਵੈ-ਨਿਰਭਰ ਅਤੇ ਆਤਕ ਵਿਸ਼ਵਾਸੀ ਬਣਾਉਣਾ ਹੈ। ਉਹਨਾਂ ਕਿਹਾ ਕਿ ਨਸ਼ਾ ਛੱਡਣ ਦੇ ਇਛੁੱਕ ਲੋਕ ਇਸ ਪਹਿਲ ਵਿੱਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਅਤੇ ਆਮ ਜੀਵਨ ਵੱਲ ਕਦਮ ਵਧਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਦਾ ਇਹ ਕਦਮ ਨਸ਼ਾ ਮੁਕਤੀ ਦੇ ਖੇਤਰ ਵਿੱਚ ਇਕ ਨਵੀਂ ਦਿਸ਼ਾ ਵੱਲ ਇਸ਼ਾਰਾ ਕਰਦਾ ਹੈ ਜਿਸ ਨਾਲ ਨਾ ਸਿਰਫ਼ ਨਸ਼ਾ ਕਰਨ ਵਾਲੇ ਸਗੋਂ ਪੂਰਾ ਸਮਾਜ ਲਾਭਵਾਨ ਹੋ ਰਿਹਾ ਹੈ।  

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ