Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

May 23, 2025 07:27 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ, ਅਮਨਦੀਪ ਸਿੰਘ ਮੋਹੀ ਚੈਅਰਮੈਨ ਮਾਰਕਫੈੱਡ, ਸ਼ਰਨਪਾਲ ਸਿੰਘ ਮੱਕੜ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਰਾਜਵਿੰਦਰ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਹਾਜ਼ਰ ਸਨ।

ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਬਾਵਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਕੋਸ਼ਿਸ਼ ਕਰਨਗੇ ਕਿ ਸੂਬੇ ਦੇ ਬਾਲਾਂ ਦੇ ਅਧਿਕਾਰਾਂ ਦੀ ਰਾਖੀ ਕਰ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ।

ਇਥੇ ਇਹ ਦੱਸਣਯੋਗ ਹੈ ਕਿ ਗੁੰਜੀਤ ਰੂਚੀ ਬਾਵਾ ਲੰਬੇ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ