Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੇਤਰੀ ਟਰਾਂਸਪੋਰਟ ਅਫ਼ਸਰ ਮੋਹਾਲੀ ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ

May 26, 2025 03:54 PM
SehajTimes

ਕਿਹਾ, ਓਵਰਲੋਡਿੰਗ ਅਤੇ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਾਹਨਾਂ ਤੇ ਕੱਸਿਆ ਜਾਵੇਗਾ ਸ਼ਿਕੰਜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਖੇਤਰੀ ਟਰਾਂਸਪੋਰਟ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰਾਜਪਾਲ ਸਿੰਘ ਸੇਖੋਂ ਵੱਲੋਂ ਕਲ੍ਹ ਰਾਤ ਵਾਹਨਾਂ ਦੀ ਛੱਤ ਲਾਈਟਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਕ ਇਸ ਚੈਕਿੰਗ ਦਾ ਉਦੇਸ਼ ਓਵਰਲੋਡਿੰਗ ਅਤੇ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਾਹਨਾਂ ਤੇ ਸ਼ਿਕੰਜਾ ਕੱਸਣਾ ਸੀ। ਉਨ੍ਹਾਂ ਕਿਹਾ ਕਿ ਓਵਲੋਡਿਡ ਵਾਹਨ ਹਾਦਸੇ ਦਾ ਕਾਰਨ ਬਣਦੇ ਹਨ ਜਦਕਿ ਟੈਕਸ ਜਮ੍ਹਾਂ ਨਾ ਕਰਵਾਉਣ ਕਾਰਨ ਸੂਬੇ ਦੇ ਮਾਲੀਏ ਨੂੰ ਨੁਕਸਾਨ ਪੁੱਜਦਾ ਹੈ।
ਖੇਤਰੀ ਟਰਾਂਸਪੋਰਟ ਅਫ਼ਸਰ ਸੇਖੋਂ ਨੇ ਇਸ ਮੌਕੇ ਤੂੜੀ ਢੋਹਣ ਵਾਲੀ ਟਰਾਲੀਆਂ, ਦਿੱਲੀ ਤੋਂ ਮਨਾਲੀ ਚਲਦੀਆਂ ਯਾਤਰੀ ਬੱਸਾਂ, ਗੱਤਾ ਫੈਕਟਰੀਆਂ ਲਈ ਲੱਕੜ ਦੇ ਸੱਕ ਢੋਹਣ ਵਾਲੇ ਟਰੱਕਾਂ ਦੀ ਚੈਕਿੰਗ ਕੀਤੀ।
ਇਸ ਦੌਰਾਨ 8 ਵਾਹਨਾਂ ਨੂੰ ਕਰੀਬ 2 ਲੱਖ ਰੁਪਏ ਦੇ ਜੁਰਮਾਨੇ ਦੇ ਚਲਾਨ ਨੋਟਿਸ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚੋਂ ਦੋ ਵਾਹਨਾਂ ਨੂੰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ ਬੰਦ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਰੋਹਿਤ ਗਰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ