Sunday, November 02, 2025

Malwa

ਸਵ. ਹਰਨੇਕ ਸਿੰਘ ਦੀ ਮੌਤ ਤੇ ਰਾਜਸੀ ਤੇ ਸਮਾਜਿਕ ਆਗੂਆਂ ਨੇ ਦੁੱਖ ਪ੍ਰਗਟਾਇਆ 

May 26, 2025 05:08 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸੁਨਾਮ ਤੋਂ ਪੰਜਾਬੀ ਜਾਗਰਣ ਦੇ ਪ੍ਰਤੀਨਿਧ ਦਰਸ਼ਨ ਸਿੰਘ ਚੌਹਾਨ ਦੇ ਮਾਮਾ ਅਤੇ ਰਾਜਿੰਦਰ ਸਿੰਘ, ਜਸਵਿੰਦਰ ਸਿੰਘ, ਮੱਖਣ ਸਿੰਘ ਦੇ ਸਤਿਕਾਰਯੋਗ ਪਿਤਾ ਹਰਨੇਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਅਕਾਲੀ ਆਗੂ ਰਾਜਿੰਦਰ ਦੀਪਾ, ਵਿਨਰਜੀਤ ਸਿੰਘ ਗੋਲਡੀ, ਅਮਨਬੀਰ ਸਿੰਘ ਚੈਰੀ, ਬਲਾਕ ਕਾਂਗਰਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਰੋਟਰੀ ਦੇ ਜਿਲ੍ਹਾ ਗਵਰਨਰ ਰਹੇ ਘਨਸ਼ਿਆਮ ਕਾਂਸਲ, ਅਧਿਆਪਕ ਆਗੂ ਸੁਰਿੰਦਰ ਸਿੰਘ ਭਰੂਰ, ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਪੱਤਰਕਾਰ ਸੁਸ਼ੀਲ ਕਾਂਸਲ, ਸਰਬਜੀਤ ਸਿੰਘ ਧਾਲੀਵਾਲ, ਅਵਿਨਾਸ਼ ਜੈਨ, ਰੋਟਰੀ ਕਲੱਬ ਦੇ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ, ਸਾਬਕਾ ਪ੍ਰਧਾਨ ਅਨਿਲ ਜੁਨੇਜਾ ਅਤੇ ਥਾਣੇਦਾਰ ਓਮ ਪ੍ਰਕਾਸ਼ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਵਰਗੀ ਹਰਨੇਕ ਸਿੰਘ (92) ਨਮਿੱਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 25 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਪਟਿਆਲਾ ਰੋਡ ਸੁਨਾਮ ਵਿਖੇ ਦੁਪਹਿਰ 12 ਤੋਂ ਇੱਕ ਵਜੇ ਤੱਕ ਹੋਵੇਗੀ। 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ