Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪ੍ਰੀਤੀ ਜ਼ਿੰਟਾ ਨੇ ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ

May 26, 2025 06:47 PM
SehajTimes

ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਭਾਰਤੀ ਫੌਜ ਨੂੰ 1.10 ਕਰੋੜ ਰੁਪਏ ਦਾਨ ਕੀਤੇ ਹਨ ਜੋ ਉਸਦੀ ਦਰਿਆਦਿਲੀ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਅਤੇ ਇਸ ਕਦਮ ਨਾਲ ਉਹ ਸੋਸ਼ਲ ਮੀਡੀਆ ‘ਤੇ ਸੁਰਖੀਆਂ ਵਿੱਚ ਆ ਗਈ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਭਾਰਤੀ ਫੌਜ ਦੇ ਜਵਾਨਾਂ ਦੀ ਕੁਰਬਾਨੀ ‘ਤੇ ਇੱਕ ਮਹੱਤਵਪੂਰਨ ਫੈਸਲਾ ਲਿਆ। ਉਸਨੇ ਭਾਰਤੀ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਬੱਚਿਆਂ ਲਈ 1.10 ਕਰੋੜ ਰੁਪਏ ਦਾਨ ਕੀਤੇ ਹਨ। ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਹੋ ਸਕੇ ਇਹ ਰਕਮ ਆਰਮੀ ਵਾਈਵਜ਼ ਵੈਲਫੇਅਰ ਐਸੋਸੀਏਸ਼ਨ ਦੇ ਤਹਿਤ ਦਿੱਤੀ ਗਈ ਹੈ। ਉਹ ਖੁਦ ਇੱਕ ਭਾਰਤੀ ਸੈਨਿਕ ਦੀ ਧੀ ਹੈ ਇਸ ਲਈ ਉਹ ਸੈਨਿਕ ਦੇ ਪਰਿਵਾਰ ਦੇ ਦਰਦ ਨੂੰ ਚੰਗੀ ਤਰ੍ਹਾਂ ਸਮਝ ਸਕਦੀ ਹੈ। ਇਸ ਫੈਸਲੇ ਲਈ ਪ੍ਰਸ਼ੰਸਕ ਪ੍ਰੀਤੀ ਜ਼ਿੰਟਾ ਦੀ ਪ੍ਰਸ਼ੰਸਾ ਕਰ ਰਹੇ ਹਨ।

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ