Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਾ. ਆਤਮਾ ਸਿੰਘ ਨੂੰ ਵੱਖ ਵੱਖ ਆਗੂਆਂ ਵੱਲੋਂ ਸਰਧਾਂਜ਼ਲੀਆਂ ਭੇਂਟ

May 27, 2025 05:16 PM
ਤਰਸੇਮ ਸਿੰਘ ਕਲਿਆਣੀ

ਸ਼ੇਰਪੁਰ : ਸਮਾਜ ਸੇਵੀ ਟੀਮ ਰੌਸ਼ਨੀ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬਰੇਰੀ ਦੇ ਆਗੂ ਸਾਬਕਾ ਮੈਂਬਰ ਪੰਚਾਇਤ ਡਾ. ਈਸ਼ਰਪਾਲ ਸਿੰਘ ਦੇ ਪਿਤਾ ਮੁਲਾਜ਼ਮ ਆਗੂ ਮਾਸਟਰ ਆਤਮਾ ਸਿੰਘ ਨਮਿਤ ਪਾਠ ਦੇ ਭੋਗ ਮੌਕੇ ਸਰਧਾਜਲੀ ਸਮਾਗਮ ਵਿੱਚ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਨੇ ਸ਼ਾਮਿਲ ਹੋਕੇ ਮਾਸਟਰ ਆਤਮਾ ਸਿੰਘ ਨੂੰ ਸਰਧਾਂ ਦੇ ਫੁੱਲ ਭੇਂਟ ਕੀਤੇ ਇਸ ਮੌਕੇ ਸਾਬਕਾ ਐਮ ਐਲ ਏ ਚੰਦ ਸਿੰਘ ਚੌਪੜਾ ਅਤੇ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ਼ ਸਿੰਘ ਸ਼ੇਰਪੁਰ ਨੇ ਮਾਸਟਰ ਜੀ ਦੇ ਜੀਵਨ ਅਤੇ ਉਹਨਾਂ ਵੱਲੋਂ ਮੁਲਾਜ਼ਮ ਲਹਿਰ ਦੇ ਵਿੱਚ ਪਾਏ ਯੋਗਦਾਨ ਬਾਰੇ ਬੋਲਦਿਆਂ ਦੱਸਿਆ ਕੇ ਮਾਸਟਰ ਜੀ ਇੱਕ ਸੱਚੇ ਇਮਾਨਦਾਰ ਤੇ ਨਿਰਧਾੜਕ ਆਗੂ ਸਨ ਜਿਹਨਾਂ ਨੇ ਸਾਰਾ ਜੀਵਨ ਆਪਣੇ ਅਸੂਲਾਂ ਤੇ ਰਹਿੰਦੇ ਹੋਏ ਮੁਲਾਜ਼ਮਾਂ ਦੇ ਹਿੱਤਾਂ ਤੇ ਪਹਿਰਾ ਦਿੱਤਾ ਇਸ ਮੌਕੇ ਕਾਮਰੇਡ ਦੇਵਰਾਜ ਵਰਮਾ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਸੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਸੀਪੀਐਮ ਦੇ ਜਿਲਾ ਸਕੱਤਰ ਚਮਕੌਰ ਸਿੰਘ, ਡਾਕਟਰ ਰਣਜੋਧ ਸਿੰਘ ਜਿਲਾ ਭਾਸ਼ਾ ਅਫ਼ਸਰ, ਪ੍ਰਿੰਸੀਪਲ ਓਮ ਪ੍ਰਕਾਸ਼ ਵਰਮਾ, ਪੈਨਸ਼ਨ ਯੂਨੀਅਨ ਦੇ ਆਗੂ ਮਾਸਟਰ ਈਸਰ ਸਿੰਘ, ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ, ਹੈਡ ਮਾਸਟਰ ਪ੍ਰਿਤਪਾਲ ਸਿੰਘ ਖੇੜੀ, ਹੈਡ ਮਾਸਟਰ ਦਰਸ਼ਨ ਸਿੰਘ ਖੇੜੀ, ਮਾਸਟਰ ਮਹਿੰਦਰ ਪ੍ਰਤਾਪ, ਬੀਕੇਯੂ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਵਧੇਸਾ, ਸਰਪੰਚ ਪਿਆਰਾ ਸਿੰਘ ਵਧੇਸ਼ਾ, ਸਰਪੰਚ, ਪੱਤਰਕਾਰ ਤਰਸੇਮ ਸਿੰਘ ਕਲਿਆਣੀ ਕਲਿਆਣ, ਸਾਬਕਾ ਡੀ ਈ ਓ ਜੋਗਿੰਦਰ ਸਿੰਘ ਔਲਖ, ਸਾਬਕਾ ਜਿਲਾ ਸਿੱਖਿਆ ਅਫਸਰ ਬਿੱਕਰ ਸਿੰਘ, ਕਾਂਗਰਸੀ ਆਗੂ ਐਡਵੋਕੇਟ ਜਸਵੀਰ ਸਿੰਘ ਖੇੜੀ, ਬਲਾਕ ਮਹਿਲ ਕਲਾਂ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ, ਬਲਾਕ ਸ਼ੇਰਪੁਰ ਕਾਂਗਰਸ ਦੇ ਪ੍ਰਧਾਨ ਸਰਪੰਚ ਜਸਮੇਲ ਸਿੰਘ ਬੜੀ, ਸਰਪੰਚ ਨਿਸ਼ਾਨ ਸਿੰਘ ਕਲਿਆਣ, ਸਰਪੰਚ ਕੁਲਦੀਪ ਸਿੰਘ ਮਿੱਠੇਵਾਲ, ਕੁਲਵੰਤ ਸਿੰਘ ਟਿੱਬਾ ਹੋਪ ਫਾਰ ਮਹਿਲ ਕਲਾਂ, ਸਰਪੰਚ ਗਰੀਬ ਸਿੰਘ ਛੰਨਾ, ਲੈਕਚਰ ਜਸਵਿੰਦਰ ਸਿੰਘ ਕੁਠਾਲਾ, ਸਮਾਜ ਭਲਾਈ ਮੰਚ ਦੇ ਆਗੂ ਮੇਘਰਾਜ ਜੋਸ਼ੀ, ਪ੍ਰਿੰਸੀਪਲ ਪਰਮਿੰਦਰ ਸਿੰਘ ਸੰਦੌੜ, ਪ੍ਰਿੰਸੀਪਲ ਮਨੋਹਰ ਲਾਲ, ਪ੍ਰੋਫੈਸਰ ਮੁਹੰਮਦ ਸਲੀਮ, ਲੈਕ. ਸ਼ੇਰ ਸਿੰਘ ਟਿੱਬਾ, ਮਾ. ਬਲਵੀਰ ਸਿੰਘ ਸੰਦੌੜ ਸਮੇਤ ਵੱਡੀ ਗਿਣਤੀ ਦੇ ਵਿੱਚ ਆਗੂਆਂ ਨੇ ਪਹੁੰਚ ਕੇ ਮਾਸਟਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ| ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਵੱਲੋਂ ਸ਼ੋਕ ਮਤੇ ਪੇਸ਼ ਕੀਤੇ ਗਏ ਜਿਨਾਂ ਦੇ ਵਿੱਚ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਸਾਹਿਤ ਸਭਾ ਮਲੇਰਕੋਟਲਾ ਦੇ ਪ੍ਰਧਾਨ ਨਾਹਰ ਸਿੰਘ ਮੁਬਾਰਕਪੁਰੀ, ਐਸ.ਐਮ.ਓ ਡਾਕਟਰ ਜੀ ਐਸ ਭਿੰਡਰ, ਪੈਨਸ਼ਨ ਐਸੋਸੀਏਸ਼ਨ ਪਾਵਰ ਕਾਮ ਮੰਡਲ ਮਲੇਰਕੋਟਲਾ, ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ, ਪ੍ਰਿੰਸੀਪਲ ਸੁਖਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ, ਕਿਸਾਨ ਯੂਨੀਅਨ, ਸ਼ਹੀਦ ਕਰਤਾਰ ਸਿੰਘ ਸਰਾਭਾ ਲਾਈਬਰੇਰੀ, ਯੂਥ ਕਲੱਬ ਆਰਗਨਾਈਜੇਸ਼ਨ ਸਮੇਤ ਵੱਖ-ਵੱਖ ਸੰਸਥਾਵਾਂ ਦੇ ਵੱਲੋਂ ਸ਼ੋਕ ਮਤੇ ਪੜੇ ਗਏ| ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਨਿਭਾਈ ਗਈ|

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ