Friday, May 30, 2025
BREAKING NEWS
IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡ

Malwa

10 ਜੂਨ ਤੱਕ ਭੇਜੀਆਂ ਜਾਣ ਪਦਮਾਂ ਅਵਾਰਡਜ਼ 2026 ਲਈ ਸਿਫਾਰਸ਼ਾ

May 28, 2025 03:27 PM
SehajTimes

ਪਟਿਆਲਾ : ਭਾਰਤ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ 26 ਜਨਵਰੀ ਮੌਕੇ ਪ੍ਰਦਾਨ ਕੀਤੇ ਜਾਣ ਵਾਲੇ ਪਦਮਾਂ ਅਵਾਰਡਜ਼ ਜਿਵੇਂ ਕਿ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ੍ਰੀ ਨਾਗਰਿਕ ਅਵਾਰਡ ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਹੈ। ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਨੇ ਆਮ ਰਾਜ ਪ੍ਰਬੰਧ ਵਿਭਾਗ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਪ੍ਰਾਪਤ ਪੱਤਰ ਦੇ ਹਵਾਲੇ ਨਾਲ ਦੱਸਿਆ ਹੈ ਕਿ ਜਿਹੜੇ ਨਾਗਰਿਕਾਂ ਨੇ ਸਮਾਜ ਦੀ ਸੇਵਾ, ਲਿਖ਼ਤਕਾਰੀ, ਕਲਾ, ਵਿਗਿਆਨ, ਸਮਾਜ ਸੇਵਾ, ਖੇਡਾਂ, ਵਿਦੇਸ਼ੀ ਮਾਮਲਿਆਂ ਆਦਿ ਖੇਤਰਾਂ ਵਿੱਚ ਆਪਣਾ ਯੋਗਦਾਨ ਪਾਇਆ ਹੋਵੇ ਉਹ ਪਦਮਾ ਅਵਾਰਡਜ਼ ਸਬੰਧੀ ਆਪਣੀਆਂ ਸਿਫਾਰਿਸਾਂ 10 ਜੂਨ ਤੱਕ ਡਿਪਟੀ ਕਮਿਸ਼ਨਰ ਦਫਤਰ ਨੂੰ ਭੇਜ ਸਕਦੇ ਹਨ ਤਾਂ ਜੋ ਇਹ ਸੂਚੀ ਤੇ ਸਿਫਾਰਿਸ਼ਾਂ ਸਮੇਂ ਸਿਰ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜੀਆਂ ਜਾ ਸਕਣ ।

Have something to say? Post your comment

 

More in Malwa

ਸਿੱਖ ਸਿਆਸਤ ਦੇ ਬਾਬਾ ਬੋਹੜ ਸੁਖਦੇਵ ਸਿੰਘ ਢੀਂਡਸਾ ਨੂੰ ਹਜ਼ਾਰਾਂ ਲੋਕਾਂ ਨੇ ਸੇਜਲ ਅੱਖਾਂ ਨਾਲ ਦਿੱਤੀ ਵਿਦਾਈ 

ਮੈਰੀਟੋਰੀਅਸ ਅਧਿਆਪਕ ਪਹਿਲੀ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ 

ਜ਼ਮੀਨਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਨਹੀਂ ਹੋਣ ਦਿਆਂਗੇ: ਤੋਲਾਵਾਲ 

ਪਟਿਆਲਾ ਦੇ ਪੋਲੋ ਗਰਾਊਂਡ ਵਿਖੇ "ਓਪਰੇਸ਼ਨ ਸ਼ੀਲਡ" ਤਹਿਤ 31 ਮਈ ਸ਼ਾਮ 5 ਤੋਂ 8 ਵਜੇ ਤੱਕ ਹੋਵੇਗੀ ਦੂਸਰੀ ਮੌਕ ਡਰਿੱਲ

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਮਾਪੇ ਹੋਏ ਭਾਵੁਕ

ਸਿਹਤ ਮੰਤਰੀ ਵਲੋਂ ਭਾਵੁਕ ਅਪੀਲ, ਕਿਸਾਨ ਵੀਰ ਜਮੀਨ ‘ਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਧਰਤੀ ਮਾਤਾ ਦੀ ਹਿੱਕ ਨਾ ਸਾੜਨ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੁਲਿਸ ਕਸਟਡੀ ‘ਚ ਬਠਿੰਡਾ ਦੇ ਸਿੱਖ ਨੌਜਵਾਨ ਦੀ ਮੌਤ ਦਾ ਮਾਮਲਾ

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਆਰਟੀਓ ਇਨਫੋਰਸਮੈਂਟ ਟੀਮ ਵਲੋਂ ਸਕੂਲ ਸੇਫ਼ ਵਾਹਨ ਨੀਤੀ ਤਹਿਤ ਸਮਾਣਾ ਰੋਡ 'ਤੇ ਚੈਕਿੰਗ ਮੁਹਿੰਮ