Friday, May 30, 2025
BREAKING NEWS
ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ

Chandigarh

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 29 ਮਈ ਤੋਂ ਆਰੰਭ

May 28, 2025 03:37 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੇ ਸਾਂਝੇ ਉਪਰਾਲੇ ਤਹਿਤ 29 ਮਈ ਤੋਂ 12 ਜੂਨ ਤੱਕ ਜ਼ਿਲ੍ਹੇ ਵਿੱਚ ਵਿਕਸਿਤ ਕ੍ਰਿਸ਼ੀ ਸੰਕਲਪ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯਾਤਰਾ ਦੌਰਾਨ ਸੰਬੰਧਿਤ ਅਧਿਕਾਰੀ ਜਿਲ੍ਹੇ ਦੇ ਪਿੰਡਾਂ ਵਿੱਚ ਜਾਣਗੇ ਜਿੱਥੇ ਸਾਉਣੀ ਰੁੱਤ ਦੀਆਂ ਫ਼ਸਲਾਂ ਦੀ ਕਾਸ਼ਤ, ਪਸ਼ੂ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ ਲਈ ਸਰਕਾਰ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ।

 

 

Have something to say? Post your comment

 

More in Chandigarh

ਮੱਕੀ ਦੀ ਫ਼ਸਲ ’ਤੇ AAP ਸਰਕਾਰ ਦੀ ਚੁੱਪੀ; ਕਿਸਾਨ ਬੇਚੈਨ, ਸਰਕਾਰ ਗਾਇਬ! ਸਰਬਜੀਤ ਸਿੰਘ ਝਿੰਜਰ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਵਿੱਚ ਦਿਖਾਏ ਜੌਹਰ   

ਵਿਧਾਇਕ ਕੁਲਵੰਤ ਸਿੰਘ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸਹੂਲਤ ਦੇਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵੱਖ-ਵੱਖ ਸਕੂਲਾਂ ਵਿੱਚ 51.17 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਲੋਕ ਅਰਪਣ ਕੀਤੇ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਦੇ ਟਾਪਰਜ਼ ਨਾਲ ਵਿਸ਼ੇਸ਼ ਮੁਲਾਕਾਤ

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ 6 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ

ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ 'ਡਰੱਗ ਸਾਮਰਾਜ ਤੱਕ: ਅਕਾਲੀ ਦਲ ਦਾ ਅਪਰਾਧ ਅਤੇ ਭ੍ਰਿਸ਼ਟਾਚਾਰ ਦਾ ਲੰਬਾ ਇਤਿਹਾਸ ਰਿਹਾ ਹੈ: ਮੁੱਖ ਮੰਤਰੀ ਮਾਨ

ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ