Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

National

ਪਾਕਿਸਤਾਨ ਨਾਲ ਲੱਗਦੇ 4 ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ

May 28, 2025 06:03 PM
SehajTimes

ਪਾਕਿਸਤਾਨ ਨਾਲ ਲੱਗਦੇ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾਵੇਗਾ। ਸਰਕਾਰ  ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਵਿੱਚ ਮੌਕ ਡ੍ਰਿਲ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ 4 ਸੂਬਿਆਂ ਦੀ ਸਰਹੱਦ ਹੀ ਪਾਕਿਸਤਾਨ ਨਾਲ ਲੱਗਦੀ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ 3,300 ਕਿਲੋਮੀਟਰ ਤੋਂ ਵੱਧ ਦੀ ਸਰਹੱਦ ਹੈ। ਜੰਮੂ-ਕਸ਼ਮੀਰ ਨਾਲ ਲੱਗਦੀ ਸਰਹੱਦ ਨੂੰ ਕੰਟਰੋਲ ਰੇਖਾ ਯਾਨੀ ਐਲਓਸੀ ਕਿਹਾ ਜਾਂਦਾ ਹੈ। ਜਦੋਂਕਿ ਪੰਜਾਬ, ਰਾਜਸਥਾਨ ਅਤੇ ਗੁਜਰਾਤ ਨਾਲ ਲੱਗਦੀ ਸਰਹੱਦ ਨੂੰ ਅੰਤਰਰਾਸ਼ਟਰੀ ਸਰਹੱਦ (ਆਈਬੀ) ਕਿਹਾ ਜਾਂਦਾ ਹੈ।

ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਮੌਕ ਡ੍ਰਿਲ ਦੌਰਾਨ ਸਾਇਰਨ ਵਜਾਏ ਜਾਣਗੇ। ਹਾਲਾਂਕਿ, ਇਸ ਨਾਲ ਸਬੰਧਤ ਪ੍ਰਸ਼ਾਸਕੀ ਹੁਕਮ ਅਜੇ ਜਾਰੀ ਨਹੀਂ ਕੀਤੇ ਗਏ ਹਨ। ਸ਼ਾਮ ਤੱਕ ਹੁਕਮ ਜਾਰੀ ਹੋਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਅੱਜ ਸ਼ਾਮ ਨੂੰ ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ਵੀ ਕਰਨ ਜਾ ਰਹੀ ਹੈ।

Have something to say? Post your comment

More in National

ਹਿਮਾਚਲ ਪ੍ਰਦੇਸ਼ : ਕਰਵਾ ਚੌਥ ਮੌਕੇ ਜਨਤਕ ਛੁੱਟੀ ਦਾ ਐਲਾਨ

ਵਾਂਗਚੁਕ ਦੇ ਆਬਕਾਰੀ ਨੀਤੀ ਦੇ ਦਾਅਵੇ ਝੂਠੇ ਤੇ ਬੇਬੁਨਿਆਦ : ਲੱਦਾਖ਼ ਪ੍ਰਸ਼ਾਸਨ

ਲੇਹ, ਕਾਰਗਿੱਲ ਲਈ ਨਗਰ ਨਿਗਮ ਚੋਣਾਂ ਦਾ ਐਲਾਨ : ਚੋਣ ਕਮਿਸ਼ਨਰ

ਬਾਚੁਪੱਲੀ ਵਿੱਚ ਐਮ.ਡੀ.ਐਮ.ਏ. ਗਾਂਜੇ ਸਮੇਤ ਦੋ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ