Friday, April 19, 2024
BREAKING NEWS
ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗSRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀDSGMC ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

Chandigarh

ਬੀਤੀ ਸ਼ਾਮ ਪਈ ਬਾਰਸ਼ ਨੇ ਲੋਕਾਂ ਨੂੰ ਦਿਤੀ ਗਰਮੀ ਤੋਂ ਰਾਹਤ

June 01, 2021 08:33 AM
SehajTimes

ਚੰਡੀਗੜ੍ਹ, ਮੋਹਾਲੀ : ਟ੍ਰਾਈ ਸਿਟੀ ਵਿਚ ਸੋਮਵਾਰ ਸ਼ਾਮ ਤੋਂ ਹੀ ਮੌਸਮ ਅਚਾਨਕ ਬਦਲ ਗਿਆ, ਤੇਜ਼ ਹਨੇਰੀ ਅਤੇ ਭਾਰੀ ਬਰਸਾਤ ਨੇ ਇਕ ਵਾਰ ਤਾਂ ਲੋਕਾਂ ਨੂੰ ਡਰਾ ਦਿਤਾ ਪਰ ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ। ਇਕ ਦਿਨ ਪਹਿਲਾਂ ਪਈ ਬਰਸਾਤ ਦੀ ਤਰ੍ਹਾਂ ਹੀ ਬੀਤੀ ਰਾਤ ਕਈ ਥਾਵਾਂ ਉਤੇ ਤੇਜ਼ ਹਨੇਰੀ ਕਾਰਨ ਇਕ ਵਾਰ ਫਿਰ ਰੁੱਖ ਡਿੱਗਣ ਦੀ ਜਾਣਕਾਰੀ ਵੀ ਮਿਲੀ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਤੇ ਤੂਫ਼ਾਈ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਸੀ। ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ 'ਚ ਤੇਜ਼ ਤੂਫ਼ਾਨ ਦੇ ਨਾਲ ਹਲਕੀ ਬਾਰਿਸ਼ ਵੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਕੁੱਝ ਦਿਨ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਸ਼ਹਿਰ ਵਿਚ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਅਗਲੇ 24 ਤੋਂ 48 ਘੰਟਿਆਂ ਦੌਰਾਨ ਤੇਜ਼ ਹਵਾਵਾਂ ਦੇ ਨਾਲ ਬੂੰਦਾਬਾਂਦੀ ਦੀ ਸੰਭਾਵਨਾ ਹੈ। ਦਸਣਯੋਗ ਹੈ ਕਿ ਰੁਕ-ਰੁਕ ਕੇ ਕਈ ਘੰਟੇ ਹੋਈ ਬਾਰਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਬਾਰਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਤਪਦੀ ਲੋਅ ਤੋਂ ਵੀ ਛੁਟਕਾਰਾ ਮਿਲਿਆ ਹੈ। ਦਿੱਲੀ 'ਚ ਮੌਸਮ ਨੂੰ ਲੈਕੇ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਦੇ ਮੁਤਾਬਕ ਚੰਡੀਗੜ੍ਹ, ਪੰਜਾਬ ਦੇ ਨਾਲ ਨਾਲ ਰਾਜਧਾਨੀ ਦੇ 2-3 ਜੂਨ ਨੂੰ ਆਸਮਾਨ 'ਚ ਬੱਦਲਣ ਛਾਏ ਰਹਿਣਗੇ ਤੇ ਬੂੰਦਾਬਾਂਦੀ ਵੀ ਦੇਖਣ ਨੂੰ ਮਿਲ ਸਕਦੀ ਹੈ। ਮਹਰਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਸੱਭ ਗਲੋਬਲ ਗੜਬੜੀ ਕਾਰਨ ਹੋ ਰਿਹਾ ਹੈ।

Have something to say? Post your comment

 

More in Chandigarh

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਸੁਖਵਿੰਦਰ ਸਿੰਘ ਗੋਲਡੀ

DC ਵੱਲੋਂ ਗਠਿਤ ਕਮੇਟੀ ਨੇ ਡੇਰਾਬੱਸੀ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਪਾਈਆਂ ਖ਼ਾਮੀਆਂ

ਸਰਕਾਰੀ ਕਾਲਜ ਦਾ ਮੈਗਜ਼ੀਨ ਮੌਲਸਰੀ ਰਿਲੀਜ਼

ਬਿਹਾਰ ਕੇਡਰ ਦੇ IAS ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ 

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ