Friday, December 12, 2025

Entertainment

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ ਪਾਈ ਭਾਵੁਕ ਪੋਸਟ

May 29, 2025 01:06 PM
SehajTimes

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ।

ਉਨ੍ਹਾਂ ਪੁੱਤ ਨੂੰ ਯਾਦ ਕਰਦਿਆਂ ਲਿਖਿਆ-

“ਪੁੱਤ ਸੋਚ ਤੋਂ ਉੱਪਰ ਜੱਗ ਪਿਆ ਸੀ,
ਹਰ ਪਾਸੇ ਤੋਂ ਅੱਡ ਪਿਆ ਸੀ
ਫਿਰ ਵੀ ਉਨ੍ਹਾਂ ਤੈਨੂੰ ਮਾਰਿਆ
ਕਿਉਂਕਿ ਤੂੰ ਸਭਨਾ ਤੋਂ ਅੱਡ ਜਿਉਂਦਾ ਸੀ”

“ਸ਼ੁੱਭ, ਕਦੇ ਤੂੰ ਜਨਮ ਲੈਣ ਮਗਰੋਂ ਤਿੰਨ ਦਿਨਾਂ ਦਾ ਤਿੰਨ ਮਹੀਨਿਆਂ ਦਾ ਤੇ ਕਦੇ ਤਿੰਨ ਸਾਲ ਦਾ ਹੋਇਆ ਸੀ ਤੇ ਸਾਡੀ ਜ਼ਿੰਦਗੀ ਵਿਚ ਤੇਰੀ ਦਸਤਕ ਨੇ ਸਾਡੀ ਹਰ ਮੁਸ਼ਕਲ ਨਾਲ ਲੜਨ ਦੀ ਤਾਕਤ ਵਧਾ ਦਿੱਤੀ ਸੀ ਤੇ ਅਸੀਂ ਹਰ ਔਕੜ ਤੇਰਾ ਚਿਹਰਾ ਦੇਖ-ਦੇਖ ਹੱਸ-ਹੱਸ ਕੇ ਪਾਰ ਕੀਤੀ ਪਰ ਅੱਜ ਤੇਰੀ ਤਸਵੀਰ ਨਾਲ ਗੱਲਾਂ ਕਰਦਿਆਂ ਨੂੰ ਤਿੰਨ ਸਾਲ ਬੀਤ ਗਏ 

Have something to say? Post your comment

 

More in Entertainment

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ