Friday, June 20, 2025

National

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ

May 29, 2025 01:10 PM
SehajTimes

ਪੰਜਾਬ : ਸਰਹੱਦੀ ਸੂਬਿਆਂ ਵਿਚ ਅੱਜ ਮੌਕ ਡਰਿਲ ਹੋਣੀ ਸੀ ਅੱਜ ਪੰਜਾਬ ਸਣੇ ਚੰਡੀਗੜ੍ਹ, ਗੁਜਰਾਤ, ਜੰਮੂ-ਕਸ਼ਮੀਰ ‘ਚ ਵੀ ਮੌਕ ਡਰਿੱਲ ਹੋਣੀ ਸੀ ਉਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸ਼ਨਿਕ ਕਾਰਣਾਂ ਕਰਕੇ ਇਹ ਐਕਸ਼ਨ ਲਿਆ ਗਿਆ ਹੈ। ਨਾ ਹੀ ਬਲੈਕਆਊਟ ਹੋਣਾ ਹੈ ਤੇ ਨਾ ਹੀ ਸਾਇਰਨ ਵੱਜਣਾ ਹੈ। 29 ਮਈ ਯਾਨੀ ਅੱਜ ਹੋਣ ਵਾਲਾ ‘ਆਪ੍ਰੇਸ਼ਨ ਸ਼ੀਲਡ’ ਵੀ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਮੌਕ ਡਰਿੱਲ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਅਜੇ ਨਹੀਂ ਹੋ ਸਕਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਣੇ ਕਈ ਹੋਰਨਾਂ ਸੂਬਿਆਂ ਵਿਚ ਮੌਕ ਡਰਿੱਲ ਕੀਤੀ ਗਈ ਸੀ ਜਿਸ ਤਹਿਤ ਲੋਕਾਂ ਨੂੰ ਜੰਗ ਵਰਗੇ ਹਾਲਾਤ ਲਈ ਨਾਲ ਨਿਪਟਣ ਲਈ ਤਿਆਰ ਕਰਵਾਇਆ ਜਾਂਦਾ ਹੈ।

Have something to say? Post your comment

 

More in National

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ

15 ਅਗਸਤ ਤੋਂ Fastag ਨੂੰ ਲੈ ਕੇ ਬਦਲ ਜਾਣਗੇ ਨਿਯਮ

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ