Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

May 29, 2025 01:26 PM
SehajTimes

ਅਮਰੀਕਾ : ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘X’ ‘ਤੇ ਇਹ ਜਾਣਕਾਰੀ ਦਿੱਤੀ। ਮਸਕ ਨੇ ਕਿਹਾ ਕਿ ਸਪੈਸ਼ਲ ਗਵਰਨਮੈਂਟ ਇੰਪਲਾਈ ਦੇ ਤੌਰ ‘ਤੇ ਮੇਰਾ ਸਮਾਂ ਪੂਰਾ ਹੋਇਆ। ਉਨ੍ਹਾਂ ਨੇ ਇਸ ਜ਼ਿੰਮੇਵਾਰੀ ਲਈ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਧੰਨਵਾਦ ਵੀ ਦਿੱਤਾ। DOGE ਛੱਡਣ ਤੋਂ ਪਹਿਲਾਂ ਮਸਕ ਨੇ ਕਿਹਾ ਕਿ DOGE ਦਾ ਕੰਮ ਖਰਚਿਆਂ ਵਿਚ ਕਟੌਤੀ ਕਰਦਾ ਹੈ ਟਰੰਪ ਨੇ ਰਾਸ਼ਟਰਪਤੀ ਬਣਨ ਦੇ ਬਾਅਦ DOGE ਮੁਖੀ ਦੇ ਤੌਰ ‘ਤੇ ਮਸਕ ਦੀ ਨਿਯੁਕਤੀ 30 ਮਈ 2025 ਤੱਕ ਲਈ ਹੀ ਕੀਤੀ ਸੀ ਜਦੋਂ ਮਸਕ ਨੇ ਅਸਤੀਫਾ ਦਿੱਤਾ ਉਸ ਦੇ ਇਕ ਦਿਨ ਬਾਅਦ ਹੀ ਉਨ੍ਹਾਂ ਦਾ ਕਾਰਜਕਾਲ ਖਤਮ ਹੋ ਰਿਹਾ ਸੀ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ