Saturday, May 31, 2025
BREAKING NEWS
IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡ

Malwa

ਆਈ.ਟੀ.ਆਈ ਵਿਖੇ ਲੱਗੇ ਪਲੇਸਮੈਂਟ ਕੈਂਪ 'ਚ 286 ਉਮੀਦਵਾਰਾਂ ਦੀ ਪਹਿਲੇ ਰਾਊਂਡ 'ਚ ਹੋਈ ਚੋਣ 

May 29, 2025 04:42 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਸਰਕਾਰੀ ਆਈ.ਟੀ.ਆਈ ਨਾਭਾ ਰੋਡ ਪਟਿਆਲਾ ਵਿਖੇ ਇੱਕ ਮੈਗਾ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਮੈਗਾ ਕੈਂਪ ਵਿੱਚ 40 ਤੋਂ ਵੱਧ ਨਾਮਵਰ ਕੰਪਨੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਪਟਿਆਲਾ ਜ਼ਿਲ੍ਹੇ ਦੇ 313 ਪ੍ਰਾਰਥੀਆਂ ਵੱਲੋਂ ਭਾਗ ਲੈ ਕੇ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਦਿੱਤੀ ਗਈ ਅਤੇ ਕੰਪਨੀਆਂ ਵੱਲੋਂ 286 ਪ੍ਰਾਰਥੀਆਂ ਦੀ ਪਹਿਲੇ ਰਾਊਂਡ ਵਿੱਚ ਚੋਣ ਕੀਤੀ ਗਈ।    
         ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਜਾਂ ਉਨ੍ਹਾਂ ਵੱਲੋਂ ਆਪਣਾ ਕੋਈ ਕਾਰੋਬਾਰ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ।

         ਇਸ ਮੌਕੇ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਸਰਕਾਰੀ ਆਈ.ਟੀ.ਆਈ ਲੜਕੇ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀਆਂ ਵੱਲੋਂ ਕੰਪਨੀਆਂ ਦਾ ਇਸ ਮੇਲੇ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਗਿਆ ਅਤੇ ਪ੍ਰਾਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ।

Have something to say? Post your comment

 

More in Malwa

ਸਿੱਖ ਸਿਆਸਤ ਦੇ ਬਾਬਾ ਬੋਹੜ ਸੁਖਦੇਵ ਸਿੰਘ ਢੀਂਡਸਾ ਨੂੰ ਹਜ਼ਾਰਾਂ ਲੋਕਾਂ ਨੇ ਸੇਜਲ ਅੱਖਾਂ ਨਾਲ ਦਿੱਤੀ ਵਿਦਾਈ 

ਮੈਰੀਟੋਰੀਅਸ ਅਧਿਆਪਕ ਪਹਿਲੀ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ 

ਜ਼ਮੀਨਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਨਹੀਂ ਹੋਣ ਦਿਆਂਗੇ: ਤੋਲਾਵਾਲ 

ਪਟਿਆਲਾ ਦੇ ਪੋਲੋ ਗਰਾਊਂਡ ਵਿਖੇ "ਓਪਰੇਸ਼ਨ ਸ਼ੀਲਡ" ਤਹਿਤ 31 ਮਈ ਸ਼ਾਮ 5 ਤੋਂ 8 ਵਜੇ ਤੱਕ ਹੋਵੇਗੀ ਦੂਸਰੀ ਮੌਕ ਡਰਿੱਲ

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਮਾਪੇ ਹੋਏ ਭਾਵੁਕ

ਸਿਹਤ ਮੰਤਰੀ ਵਲੋਂ ਭਾਵੁਕ ਅਪੀਲ, ਕਿਸਾਨ ਵੀਰ ਜਮੀਨ ‘ਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਧਰਤੀ ਮਾਤਾ ਦੀ ਹਿੱਕ ਨਾ ਸਾੜਨ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਪੁਲਿਸ ਕਸਟਡੀ ‘ਚ ਬਠਿੰਡਾ ਦੇ ਸਿੱਖ ਨੌਜਵਾਨ ਦੀ ਮੌਤ ਦਾ ਮਾਮਲਾ

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਆਰਟੀਓ ਇਨਫੋਰਸਮੈਂਟ ਟੀਮ ਵਲੋਂ ਸਕੂਲ ਸੇਫ਼ ਵਾਹਨ ਨੀਤੀ ਤਹਿਤ ਸਮਾਣਾ ਰੋਡ 'ਤੇ ਚੈਕਿੰਗ ਮੁਹਿੰਮ