Tuesday, September 16, 2025

National

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

May 31, 2025 01:46 PM
SehajTimes

ਪਾਊਂਟਾ ਸਾਹਿਬ : ਹਿਮਾਚਲ ਪ੍ਰਦੇਸ਼ ਦੇ ਪਾਊਂਟਾ ਸਾਹਿਬ-ਸ਼ਿਲਾਈ ਨੈਸ਼ਨਲ ਹਾਈਵੇ ‘ਤੇ ਭਾਰੀ ਲੈਂਡਸਲਾਈਡ ਹੋਇਆ ਜਿਸ ਦੇ ਬਾਅਦ ਲੋਕ ਆਪਣੀ ਜਾਨ ਬਚਾ ਕੇ ਭੱਜਦੇ ਨਜ਼ਰ ਆਏ। ਲੈਂਡਸਲਾਈਡ ਹੋਣ ਤੋਂ ਠੀਕ ਪਹਿਲਾਂ ਕਾਰ ਵਿਚ ਸਵਾਰ ਲੋਕ ਹੇਠਾਂ ਉਤਰ ਗਏ ਸਨ। ਲੈਂਡਸਲਾਈਡ ਦੌਰਾਨ ਉਥੇ ਕੰਮ ਕਰ ਰਹੇ ਮਜ਼ਦੂਰ ਵੀ ਉਥੋਂ ਭੱਜ ਗਏ। ਮੀਂਹ ਦੇ ਦਿਨਾਂ ਵਿਚ ਇਸ ਨੈਸ਼ਨਲ ਹਾਈਵੇ ‘ਤੇ ਭਾਰੀ ਲੈਂਡਸਲਾਈਡ ਹੁੰਦਾ ਰਹਿੰਦਾ ਹੈ।

Have something to say? Post your comment

 

More in National

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*