Tuesday, September 16, 2025

Malwa

ਸ਼ਹੀਦਾਂ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ ਲਾਇਆ

June 03, 2025 04:13 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਨੇੜਲੇ ਪਿੰਡ ਰਟੋਲਾਂ ਵਿੱਖੇ  ਨੌਜਵਾਨ ਸਪੋਰਟਸ ਕਲੱਬ ਵੱੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 84 ਦੇ ਸ਼ਹੀਦਾਂ ਦੀ ਯਾਦ ਵਿੱਚ ਅੱੱਖਾਂ ਦੀ ਜਾਂਚ ਅਤੇ ਫਰੀ ਅਪ੍ਰੇਸ਼ਨਾਂ ਲਈ ਕੈਂਪ ਲਾਇਆ ਗਿਆ। ਇਸ ਦਾ ਉਦਘਾਟਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ, ਐਸ, ਡੀ, ਤਪਿੰਦਰ ਸਿੰਘ ਸੋਹੀ ਨੇ ਕੀਤਾ। ਕੈਂਪ ਵਿੱਚ ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਨੇ ਮਰੀਜਾਂਂ ਦੀਆਂ ਅੱੱਖਾਂ ਦੀ ਜਾਂਚ ਕੀਤੀ ਤੇ ਅਪਰੇਸ਼ਨ ਹੋਣ ਵਾਲੇ ਮਰੀਜਾਂ ਨੂੰ ਸ਼ੰਕਰਾ ਆਈ ਹਸਪਤਾਲ ਲਈ ਲੁਧਿਆਣਾ ਰੈਫਰ ਕੀਤਾ। ਇਸ ਮੌਕੇ ਤੇ ਕਲੱਬ ਦੇ ਪ੍ਰਧਾਨ ਜਗਤਾਰ ਸਿੰਘ ਸੋਨੀ, ਸਰਪ੍ਰਸਤ ਸੁਖਵੀਰ ਸਿੰਘ ਸੁੱਖੀ ਬਾਬਾ, ਜਗਜੀਤ ਸਿੰਘ ਬਲੂ, ਜਰਨੈਲ ਸਿੰਘ ਗਿੱਲ ਪ੍ਰਧਾਨ, ਗਗਨ ਸਿੰਘ, ਬਲਕਾਰ ਸਿੰਘ, ਵਿੱਕੀ ਨੰਗਲਾ ਸਿੱਧੂ, ਹਰਭਜਨ ਸਿੰਘ, ਸੁਖਵੰਤ ਸਿੰਘ, ਸ਼ਸ਼ਪਾਲ ਸਿੰਘ, ਪਰਮ ਸਿੰਘ, ਹੈਪੀ ਸਿੰਘ, ਗਗਨ ਸਿੰਘ ਸਾਬਕ ਸਰਪੰਚ, ਪੰਮਾ, ਦਿਲਪ੍ਰੀਤ ਸਿੰਘ, ਜਥੇਦਾਰ ਰਣਜੀਤ ਸਿੰਘ, ਸੁਖਵਿੰਦਰ ਸਿੰਘ, ਕ੍ਰਿਸ਼ਨ ਸੰਦੋਹਾ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਮੇਲਾ ਸਿੰਘ,  ਗੁਰਜੰਟ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ। ਕੈਂਪ ਲਈ ਪਿੰਡ ਦੇ ਪ੍ਰਵਾਸੀ ਭਾਰਤੀ ਸਿਕੰਦਰ ਸਿੰਘ ਯੂ, ਕੇ ਅਤੇ ਰਣਬੀਰ ਸਿੰਘ ਆਸਟਰੇਲੀਆ ਸਮੇਤ ਹੋਰਨਾਂ ਨੇ ਸਹਿਯੋਗ ਲਈ ਧੰਨਵਾਦ ਕੀਤਾ। ਕੈਂਪ ਵਿੱਚ 200 ਮਰੀਜਾ਼ਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਦੇ ਅਪ੍ਰੇਸ਼ਨ ਕਰਵਾਏ ਗਏ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ