Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਭਜੋਤ ਕੌਰ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਥਾਪਿਆ 

June 03, 2025 04:46 PM
SehajTimes
ਐੱਸ ਏ ਐਸ ਨਗਰ : ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਵਿੱਚੋਂ ਵੱਖ-ਵੱਖ ਅਹੁਦਿਆਂ ਤੇ ਸਖਤ ਮਿਹਨਤ ਕਰਕੇ ਕੰਮ ਕਰਨ ਵਾਲੀ ਸ਼ਖਸ਼ੀਅਤ ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ ਜਿਲ੍ਹਾ ਯੋਜਨਾ ਬੋਰਡ ਮੋਹਾਲੀ ਨੂੰ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ , ਪੰਜਾਬ ਪ੍ਰਧਾਨ ਅਮਨ  ਅਰੋੜਾ, ਮਨੀਸ਼ ਸਿਸੋਦੀਆ ਸਟੇਟ ਪ੍ਰਭਾਰੀ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਪ੍ਰਭਜੋਤ ਕੌਰ ਨੂੰ
ਮੁੜ ਆਮ ਆਦਮੀ ਪਾਰਟੀ ਜਿਲਾ ਐਸਏਐਸ ਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।ਇਸ ਮੌਕੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਜਿਲਾ ਯੋਜਨਾ ਬੋਰਡ ਦੀ ਚੇਅਰ ਪਰਸਨ ਮੈਡਮ ਪ੍ਰਭਜੋਤ ਕੌਰ ਨੇ ਕਿਹਾ ਕਿ ਮੇਰੇ ਉੱਪਰ ਵਿਸ਼ਵਾਸ ਕਰਨ ਅਤੇ ਮੈਨੂੰ ਇਹ ਮਾਣ ਦੇਣ ਤੇ ਮੈਂ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੀ ਹਾਂ ਅਤੇ ਵਿਸ਼ਵਾਸ ਦਿਵਾਉਂਦੀ ਹਾਂ ਕਿ ਮੈਂ ਪਾਰਟੀ ਵੱਲੋਂ ਬਖਸ਼ੇ ਇਸ ਅਹੁਦੇ ਦੀ ਮਾਣ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਚੜਦੀ ਕਲਾ ਨਾਲ ਜਨਤਾ ਦੀ ਸੇਵਾ ਵਿੱਚ ਹਾਜ਼ਰ ਰਹਾਂਗੀ ।ਉਹਨਾਂ ਕਿਹਾ ਕਿ ਮੈਨੂੰ ਆਪਣੀ ਸਮੂਹ ਲੀਡਰਸ਼ਿਪ ਵਰਕਰ ਵਲੰਟੀਅਰ ਅਤੇ ਪਾਰਟੀ ਸਾਥੀਆਂ ਦੇ ਸੁਨੇਹੇ ਮਿਲ ਰਹੇ ਹਨ ਜਿਨ੍ਹਾਂ ਦਾ ਮੈਂ ਤਹਿ ਦਿਲ ਤੋਂ ਧੰਨਵਾਦ ਕਰਦੀ ਹਾਂ।
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ