Tuesday, July 29, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

June 03, 2025 07:13 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਇੱਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਲੇਖੇ ਲਾਇਆ। ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਮੌਜੂਦ ਰਹਿਣਗੇ। ਗੁਰੂ ਸਾਹਿਬ ਉਨ੍ਹਾਂ ਦੇ ਪਰਿਵਾਰ ਅਤੇ ਸੰਗਤਾਂ ਨੂੰ ਇਸ ਨਾ ਪੂਰ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ । ਭਾਈ ਸਾਹਿਬ ਦੀ ਰਸਭਿੰਨੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ਨੂੰ ਸਰਸਾਰ ਕਰਦੀ ਰਹੇਗੀ।

Have something to say? Post your comment

 

More in Chandigarh

‘ਸੀ ਐਮ ਦੀ ਯੋਗਸ਼ਾਲਾ’  ਦਾ ਲੋਕ ਲੈ ਰਹੇ ਭਰਪੂਰ  ਲਾਹਾ : ਐਸ.ਡੀ.ਐਮ.ਅਮਿਤ ਗੁਪਤਾ

ਹੈਪਾਟਾਈਟਸ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਸੰਗੀਤਾ ਜੈਨ

ਮੁੱਖ ਮੰਤਰੀ ਮਾਨ ਨੇ ਕੈਪਟਨ ਨੂੰ ਕਰਵਾਇਆ ਚੇਤੇ; ਗੁਟਕਾ ਸਾਹਿਬ ਦੀ ਸਹੁੰ ਚੁੱਕਣ ਤੋਂ ਬਾਅਦ ਵੀ ਤੁਸੀਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੋਂ ਝਿਜਕਦੇ ਰਹੇ

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

'ਯੁੱਧ ਨਸ਼ਿਆਂ ਵਿਰੁੱਧ': 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ 'ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

ਯੁੱਧ ਨਸ਼ਿਆਂ ਵਿਰੁਧ ; ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਸਰਕਾਰ ਅਤੇ ਪੁਲਿਸ ਦੇ ਨਸ਼ਾ ਛੁਡਾਊ ਅਤੇ ਖ਼ਤਮ ਕਰਨ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ