Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਵਨ ਨੈਸ਼ਨ-ਵਨ ਰਾਸ਼ਨ ਕਾਰਡ ਯੋਜਨਾ ਤਹਿਤ ਹੋਰ ਸੂਬਿਆਂ ਦੇ ਲਾਭਕਾਰਾਂ ਨੂੰ ਰਾਸ਼ਨ ਵੰਡ ਵਿੱਚ ਹਰਿਆਣਾ ਦੇਸ਼ ਵਿੱਚ ਲਗਾਤਾਰ ਮੋਹਰੀ

June 05, 2025 01:39 PM
SehajTimes

ਚੰਡੀਗੜ੍ਹ : ਕੇਂਦਰ ਸਰਕਾਰ ਦੀ ਇੱਕ ਰਾਸ਼ਨ-ਇੱਕ ਰਾਸ਼ਨ ਕਾਰਡ ਯੋਜਨਾ ਤਹਿਤ ਹਰਿਆਣਾ ਸੂਬੇ ਵਿੱਚ ਪਿਛਲੇ ਕਰੀਬ ਪੰਜ ਸਾਲਾਂ ਵਿੱਚ ਹੋਰ ਸੂਬਿਆਂ ਦੇ 22,93,961 ਲਾਭਕਾਰ ਆਪਣੇ ਹੱਕ ਵਿੱਚ ਰਾਸ਼ਨ ਸਮੱਗਰੀ ਪ੍ਰਾਪਤ ਕਰ ਚੁੱਕੇ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਦਸਿਆ ਕਿ ਵਨ ਨੇਸ਼ਨ-ਵਨ ਰਾਸ਼ਨ ਕਾਰਡ ਯੋਜਨਾ ਤਹਿਤ ਲੇਣ-ਦੇਣ ਦੀ ਗਿਣਤੀ ਵਿੱਚ ਹਰਿਆਣਾ ਹਮੇਸ਼ਾ ਪਹਿਲੇ ਅਤੇ ਦੂਜੇ ਸਕਾਨ 'ਤੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਵਨ ਰੇਸ਼ਨ-ਵਨ ਰਾਸ਼ਨ ਕਾਰਡ ਯੋਜਨਾ ਦੇ ਤਹਿਤ ਰਾਸ਼ਨ ਦਾ ਲੇਣ-ਦੇਣ ਹਰ ਮਹੀਨੇ ਵੱਧ ਰਿਹਾ ਹੈ।

ਰਾਜ ਮੰਤਰੀ ਸ੍ਰੀ ਨਾਗਰ ਨੇ ਦਸਿਆ ਕਿ ਇਸੀ ਉਦੇਸ਼ ਨਾਲ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕਾਲ ਸੈਂਟਰ ਵਿੱਚ ਇੱਕ ਟੋਲ ਫਰੀ ਨੰਬਰ 14445 ਅਤੇ 1800-180-2405 ਉਪਲੱਬਧ ਹੈ। ਇਸ ਨੰਬਰ 'ਤੇ ਕਾਲ ਕਰ ਕੇ ਰਾਜ ਦੇ ਬਾਹਰ ਦਾ ਕੋਈ ਵੀ ਲਾਭਕਾਰ ਵਨ ਨੇਸ਼ਨ-ਵਨ ਰਾਸ਼ਨ ਕਾਰਡ ਤਹਿਤ ਪੁੱਛਗਿੱਛ ਕਰ ਸਕਦਾ ਹੈ।

ਵਿਭਾਗ ਦੇ ਇੱਕ ਬੁਲਾਰੇ ਨੇ ਦਸਿਆ ਕਿ ਇੱਕ ਰਾਸ਼ਟਰ-ਇੱਕ ਰਾਸ਼ਨ ਕਾਰਡ ਯੋਜਨਾ ਤਹਿਤ ਹਰਿਆਣਾ ਵਿੱਚ ਸਤੰਬਰ 2019 ਤੋਂ ਲੈ ਕੇ ਹੁਣ ਤੱਕ ਹੋਰ ਸੂਬਿਆਂ ਦੇ ਕੁੱਲ 22,93,961 ਲਾਭਕਾਰਾਂ ਨੇ ਆਪਣੇ ਹੱਕ ਵਿੱਚ ਰਾਸ਼ਨ ਦਾ ਲੇਣਦੇਣ ਕੀਤਾ ਹੈ। ਹਰਿਆਣਾ ਸੂਬੇ ਨੇ ਆਪਣੇ ਲਾਭਕਾਰ ਨਾਗਰਿਕਾਂ ਨੂੰ ਰਾਸ਼ਨ ਵੰਡ ਕਰਨ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਜਿਆਦਾਤਰ ਮਹੀਨੇ ਮੋਹਰੀ ਸਥਾਨ 'ਤੇ ਬਣਾਏ ਰੱਖਿਆ ਹੈ। ਗੌਰਤਲਬ ਹੈ ਕਿ ਯੋਜਨਾ ਤਹਿਤ, ਹੋਰ ਸੂਬਿਆਂ ਦੇ ਲਾਭਕਾਰ ਵੀ ਹਰਿਆਣਾ ਸਮੇਤ ਕਿਸੇ ਵੀ ਰਾਜ/ਕੇਂਦਰ ਸ਼ਾਸਿਤ ਸੂਬੇ ਤੋਂ ਆਪਣੇ ਹੱਕ ਦੀ ਰਾਸ਼ਨ ਸਮੱਗਰੀ ਪ੍ਰਾਪਤ ਕਰ ਸਕਦੇ ਹਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ