Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

International

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

June 05, 2025 03:11 PM
SehajTimes

ਅਮਰੀਕਾ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿਚ ਪੜ੍ਹਾਈ ਲਈ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿਚ ਦਾਖਲੇ ‘ਤੇ 6 ਮਹੀਨੇ ਦੀ ਰੋਕ ਲਗਾਉਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਇਸ ਹੁਕਮ ‘ਤੇ ਹਸਤਾਖਰ ਕਰਦੇ ਹੋਏ ਟਰੰਪ ਨੇ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਖਤਰਾ ਦੱਸਿਆ ਹੈ। ਟਰੰਪ ਨੇ ਲਿਖਿਆ ਕਿ ਮੇਰੇ ਵਿਚਾਰ ‘ਚ ਵਿਦੇਸ਼ੀਆਂ ਦਾ ਦਾਖਲਾ USA ਦੇ ਹਿੱਤਾਂ ਲਈ ਨੁਕਸਾਨਦਾਇਕ ਹੈ। ਹਾਰਵਰਡ ਦਾ ਚਾਲ-ਚਲਣ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਚਿਤ ਹੈ। ਇਸ ਫੈਸਲੇ ਦੇ ਬਾਅਦ ਹੁਣ ਵਿਦੇਸ਼ੀ ਵਿਦਿਆਰਥੀਆਂ ਦੇ ਅਮਰੀਕਾ ਵਿਚ ਦਾਖਲੇ ਨੂੰ ਲੈ ਕੇ ਵੱਡੀ ਬਹਿਸ ਸ਼ੁਰੂ ਹੋ ਗਈ ਹੈ।

 

Have something to say? Post your comment

More in International

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ